24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਪੰਜਾਬ ’ਚ ਚਾਰ ਆਈ.ਏ.ਐਸ. ਅਧਿਕਾਰੀਆਂ ਦੇ ਹੋਏ ਤਬਾਦਲੇ

ਚੰਡੀਗੜ੍ਹ, 13 ਮਈ-ਪੰਜਾਬ ਵਿਚ 4 ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਜਾਰੀ ਹੁਕਮਾਂ ਅਨੁਸਾਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਬੰਧਕੀ ਸਕੱਤਰ ਰਾਮਵੀਰ ਨੂੰ...

Ad Position 21
No active advertisement
ਅਜੀਤ ਡੈਸਕ 13-05-2026

ਚੰਡੀਗੜ੍ਹ, 13 ਮਈ-ਪੰਜਾਬ ਵਿਚ 4 ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਜਾਰੀ ਹੁਕਮਾਂ ਅਨੁਸਾਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਬੰਧਕੀ ਸਕੱਤਰ ਰਾਮਵੀਰ ਨੂੰ ਕਮਿਸ਼ਨਰ ਜਲੰਧਰ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਬੰਧਕੀ ਸਕੱਤਰ ਦਾ ਚਾਰਜ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਘਨਸ਼ਿਆਮ ਥੋਰੀ ਨੂੰ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਨੈਸ਼ਨਲ ਸਿਹਤ ਮਿਸ਼ਨ ਪੰਜਾਬ ਦਾ ਮਿਸ਼ਨ ਡਾਇਰੈਕਟਰ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਸਕੱਤਰ ਦਾ ਵਾਧੂ ਚਾਰਜ ਦਿੱਤਾ ਗਿਆ। ਪੁਨੀਤ ਗੋਇਲ ਨੂੰ ਵਿਸ਼ੇਸ਼ ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਵਾਧੂ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਅਕਸ਼ਿਤਾ ਗੁਪਤਾ ਨੂੰ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਲਗਾਇਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਦੇ ਪਿੰਡ ਦੜੂਆ ’ਚ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਅਗਲੀ ਖ਼ਬਰ ਦੇਸ਼ ਵਾਸੀਆਂ ਨੂੰ ਅਪੀਲ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਘਟਾਇਆ ਆਪਣੇ ਕਾਫ਼ਲੇ ਦਾ ਆਕਾਰ
Ad Position 24