24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸੋਨੀਆ ਗਾਂਧੀ ਹਸਪਤਾਲ ’ਚ ਦਾਖ਼ਲ

ਨਵੀਂ ਦਿੱਲੀ, 13 ਮਈ- ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਅੱਜ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਇਕ...

Ad Position 21
No active advertisement
ਅਜੀਤ ਡੈਸਕ 13-05-2026

ਨਵੀਂ ਦਿੱਲੀ, 13 ਮਈ- ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਅੱਜ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਇਕ ਛੋਟੀ ਜਿਹੀ ਡਾਕਟਰੀ ਪ੍ਰਕਿਰਿਆ ਹੋਣੀ ਹੈ। ਮਾਰਚ ਦੇ ਸ਼ੁਰੂ ਵਿਚ ਵੀ ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਉਸ ਸਮੇਂ ਉਨ੍ਹਾਂ ਨੂੰ ਕੁਝ ਦਿਨਾਂ ਲਈ ਡਾਕਟਰਾਂ ਦੀ ਇਕ ਟੀਮ ਦੀ ਨਿਗਰਾਨੀ ਹੇਠ ਰੱਖਿਆ ਗਿਆ ਸੀ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੁਨੀਲ ਜਾਖੜ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਅਗਲੀ ਖ਼ਬਰ ਚੰਡੀਗੜ੍ਹ ਦੇ ਪਿੰਡ ਦੜੂਆ ’ਚ ਨੌਜਵਾਨ ਦਾ ਚਾਕੂ ਮਾਰ ਕੇ ਕਤਲ
Ad Position 24