24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ ਨਤੀਜਾ

ਚੰਡੀਗੜ੍ਹ, 13 ਮਈ- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 12ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ। ਇਸ ਵਿਚ ਮਾਨਸਾ ਦੀ ਸੁਪਨੀਤ ਕੌਰ ਨੇ ਸੂਬੇ ਭਰ ’ਚ ਪਹਿਲਾ ਸਥਾਨ ਹਾਸਲ....

Ad Position 21
No active advertisement
ਅਜੀਤ ਡੈਸਕ 13-05-2026

 ਚੰਡੀਗੜ੍ਹ, 13 ਮਈ- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 12ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ। ਇਸ ਵਿਚ ਮਾਨਸਾ ਦੀ ਸੁਪਨੀਤ ਕੌਰ ਨੇ ਸੂਬੇ ਭਰ ’ਚ ਪਹਿਲਾ ਸਥਾਨ ਹਾਸਲ ਕੀਤਾ ਹੈ। ਦੂਜੇ ਨੰਬਰ ’ਤੇ ਲੁਧਿਆਣਾ ਦੀ ਸੁਹਾਨੀ ਚੌਹਾਨ ਰਹੀ। ਇਸ ਦੇ ਨਾਲ ਹੀ ਤੀਜਾ ਨੰਬਰ ਵੀ ਲੁਧਿਆਣਾ ਦੀ ਦਿਵਾਂਸ਼ੀ ਨੇ ਹਾਸਲ ਕੀਤਾ ਹੈ। ਤਿੰਨਾਂ ਕੁੜੀਆਂ ਨੇ 500 ’ਚੋਂ 500 ਅੰਕ ਹਾਸਲ ਕੀਤੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ ਨਤੀਜਿਆਂ ਵਿਚ ਕੁੜੀਆਂ ਨੇ ਪਹਿਲੇ ਤਿੰਨ ਸਥਾਨ ਹਾਸਲ ਕੀਤੇ ਹਨ। ਉਨ੍ਹਾਂ ਦੱਸਿਆ ਕਿ ਕੁੱਲ 2.42 ਲੱਖ ਵਿਦਿਆਰਥੀ ਪਾਸ ਹੋਏ ਹਨ।

Ad Position 22
No active advertisement
ਪਿਛਲੀ ਖ਼ਬਰ ਰਾਤ ​​10 ਵਜੇ ਤੋਂ ਸਵੇਰੇ 6 ਵਜੇ ਤੱਕ ਸਾਈਲੈਂਸ ਜ਼ੋਨਾਂ ਜਾਂ ਰਿਹਾਇਸ਼ੀ ਖੇਤਰਾਂ ’ਚ ਹਾਰਨ ਵਜਾਉਣ ’ਤੇ ਪਾਬੰਦੀ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੁਨੀਲ ਜਾਖੜ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
Ad Position 24