24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਦਿੱਲੀ, 13 ਮਈ- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਦਿੱਲੀ ਦਾ ਦੌਰਾ ਕੀਤਾ ਗਿਆ...

Ad Position 21
No active advertisement
ਅਜੀਤ ਡੈਸਕ 13-05-2026

ਦਿੱਲੀ, 13 ਮਈ- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਦਿੱਲੀ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਮਾਨ ਵਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਗਈ।

ਮੀਟਿੰਗ ਦੌਰਾਨ ਪੰਜਾਬ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਨੀਟ ਪ੍ਰੀਖਿਆ ਮਾਮਲਾ, ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਅਗਲੀ ਖ਼ਬਰ ਸਕੂਲ ਜਾ ਰਹੇ ਵਿਦਿਆਰਥੀਆਂ ਦਾ ਮੋਟਰਸਾਈਕਲ ਹੋਇਆ ਹਾਦਸਾਗ੍ਰਸਤ, ਇੱਕ ਦੀ ਮੌਤ, ਤਿੰਨ ਜ਼ਖਮੀ
Ad Position 24