24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਕੇਂਦਰ ਸਰਕਾਰ ਇਕ ਪੇਪਰ ਸਹੀ ਤਰੀਕੇ ਨਾਲ ਨਹੀਂ ਲੈ ਸਕਦੀ- ਮੁੱਖ ਮੰਤਰੀ ਭਗਵੰਤ ਮਾਨ

ਦਿੱਲੀ, 13 ਮਈ- ਨੀਟ ਪੇਪਰ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਾਜਪਾ ‘ਤੇ ਨਿਸ਼ਾਨਾ ਸਾਧਿਆ ਗਿਆ ਹੈ...

Ad Position 21
No active advertisement
ਅਜੀਤ ਡੈਸਕ 13-05-2026

ਦਿੱਲੀ, 13 ਮਈ- ਨੀਟ ਪੇਪਰ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਾਜਪਾ ‘ਤੇ ਨਿਸ਼ਾਨਾ ਸਾਧਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੇਪਰ ਲੀਕ ਹੋਣ ਨਾਲ ਕਈ ਬੱਚਿਆਂ ਦੇ ਸੁਪਨੇ ਟੁੱਟੇ ਹਨ ਅਤੇ ਬੱਚਿਆਂ ਨੇ ਦਿਨ ਰਾਤ ਪੇਪਰ ਲਈ ਮਿਹਨਤ ਕੀਤੀ ਸੀ।

ਉਨ੍ਹਾਂ ਕਿਹਾ ਕਿ ਨੀਟ ਪੇਪਰ ਦਾ ਰੱਦ ਹੋਣਾ ਕੇਂਦਰ ਲਈ ਫੇਲੀਅਰ ਸਾਬਿਤ ਹੋਇਆ ਹੈ ਅਤੇ ਕੇਂਦਰ ਸਰਕਾਰ ਇਕ ਪੇਪਰ ਸਹੀ ਤਰੀਕੇ ਨਾਲ ਨਹੀਂ ਲੈ ਸਕਦੀ। ਉਨ੍ਹਾਂ ਕਿਹਾ ਕਿ ਇਸ ਪੇਪਰ ਨਾਲ ਕਈ ਬੱਚਿਆਂ ਦਾ ਭਵਿੱਖ ਜੁੜਿਆ ਹੋਇਆ ਸੀ।

Ad Position 22
No active advertisement
ਪਿਛਲੀ ਖ਼ਬਰ ਸੁਰਜੀਤ ਸਿੰਘ ਰੱਖੜਾ ‘ਆਪ’ ਵਿਚ ਹੋਣਗੇ ਸ਼ਾਮਿਲ ਅਗਲੀ ਖ਼ਬਰ ਤੀਰਥ ਕੌਰ ਨੇ ਜਲੰਧਰ ਜ਼ਿਲੇ ਵਿਚ ਕਾਮਰਸ ’ਚ ਕੀਤਾ ਪਹਿਲਾ ਸਥਾਨ ਹਾਸਲ
Ad Position 24