24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸੁਰਜੀਤ ਸਿੰਘ ਰੱਖੜਾ ‘ਆਪ’ ਵਿਚ ਹੋਣਗੇ ਸ਼ਾਮਿਲ

ਚੰਡੀਗੜ੍ਹ, 13 ਮਈ- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਇਕ ਵੱਡਾ ਨੁਕਸਾਨ ਹੋਣ ਜਾ ਰਿਹਾ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਸੁਰਜੀਤ ਸਿੰਘ ਰੱਖੜਾ ਜਲਦ...

Ad Position 21
No active advertisement
ਅਜੀਤ ਡੈਸਕ 13-05-2026

ਚੰਡੀਗੜ੍ਹ, 13 ਮਈ- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਇਕ ਵੱਡਾ ਨੁਕਸਾਨ ਹੋਣ ਜਾ ਰਿਹਾ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ  ਅਨੁਸਾਰ ਸੁਰਜੀਤ ਸਿੰਘ ਰੱਖੜਾ ਜਲਦ ‘ਆਪ’ ਵਿਚ ਸ਼ਾਮਿਲ ਹੋ ਸਕਦੇ ਹਨ। ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਪਾਰਟੀ ਵਿਚ ਸ਼ਾਮਿਲ ਕਰਵਾਉਣਗੇ। ਦੱਸ ਦੇਈਏ ਕਿ ਸੁਰਜੀਤ ਸਿੰਘ  ਰੱਖੜਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਹਨ। 
 

Ad Position 22
No active advertisement
ਪਿਛਲੀ ਖ਼ਬਰ ਬਾਰਵੀਂ ਦੇ ਨਤੀਜਿਆਂ ’ਚ ਬਠਿੰਡਾ ਜ਼ਿਲੇ ਦੇ 17 ਵਿਦਿਆਰਥੀਆਂ ਨੇ ਬਣਾਈ ਮੈਰਿਟ ’ਚ ਜਗ੍ਹਾ ਅਗਲੀ ਖ਼ਬਰ ਕੇਂਦਰ ਸਰਕਾਰ ਇਕ ਪੇਪਰ ਸਹੀ ਤਰੀਕੇ ਨਾਲ ਨਹੀਂ ਲੈ ਸਕਦੀ- ਮੁੱਖ ਮੰਤਰੀ ਭਗਵੰਤ ਮਾਨ
Ad Position 24