24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸੰਗਰੂਰ ਵਿਚ ਬਾਰਵੀਂ ਦੇ ਨਤੀਜੇ ਵਿਚ ਲੜਕੀਆਂ ਨੇ ਮਾਰੀ ਬਾਜ਼ੀ, 9 ਲੜਕੀਆਂ ਨੇ ਮੈਰਿਟ ਸੂਚੀ ਵਿਚ ਬਣਾਇਆ ਸਥਾਨ

ਸੰਗਰੂਰ 13 ਮਈ, (ਧੀਰਜ ਪਸੋਰੀਆ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸੈਸ਼ਨ 2025-26 ਦੇ ਬਾਰਵੀਂ ਜਮਾਤ ਦੇ ਅੱਜ ਐਲਾਨੇ ਗਏ ਨਤੀਜੇ ਵਿਚ ਲੜਕੀਆਂ ਨੇ ਬਾਜ਼ੀ ਮਾਰੀ ਹੈ...

Ad Position 21
No active advertisement
ਅਜੀਤ ਡੈਸਕ 13-05-2026

ਸੰਗਰੂਰ 13 ਮਈ, (ਧੀਰਜ ਪਸੋਰੀਆ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸੈਸ਼ਨ 2025-26 ਦੇ ਬਾਰਵੀਂ ਜਮਾਤ ਦੇ ਅੱਜ ਐਲਾਨੇ ਗਏ ਨਤੀਜੇ ਵਿਚ ਲੜਕੀਆਂ ਨੇ ਬਾਜ਼ੀ ਮਾਰੀ ਹੈ। ਇਸ ਨਤੀਜੇ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ 9 ਲੜਕੀਆਂ ਨੇ ਮੈਰਿਟ ਸੂਚੀ ਵਿਚ ਸਥਾਨ ਪ੍ਰਾਪਤ ਕੀਤਾ ਹੈ ਜਦੋਂ ਕਿ ਜ਼ਿਲ੍ਹੇ ਦੇ ਸਿਰਫ 2 ਲੜਕੇ ਹੀ ਮੈਰਿਟ ਸੂਚੀ ਵਿਚ ਆਏ ਹਨ।

ਸਰਕਾਰੀ ਸਕੈਂਡਰੀ ਸਕੂਲ ਲਹਿਲ ਕਲਾਂ ਦੀ ਵਿਦਿਆਰਥਣ ਗੁਰਮੀਤ ਕੌਰ 98.4 ਫੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿਚੋਂ ਅੱਵਲ ਆਈ ਹੈ। ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਡੂਡੀਆਂ ਦਾ ਸੁਰਿੰਦਰ ਸਿੰਘ 98. 4 ਫੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿਚੋਂ ਦੂਜੇ ਸਥਾਨ ਤੇ ਆਇਆ ਹੈ। ਇਸੇ ਤਰ੍ਹਾਂ ਕਲਗੀਧਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਜਸਪ੍ਰੀਤ ਸਿੰਘ ਨੇ 98 ਫੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ ਹੈ।

Ad Position 22
No active advertisement
ਪਿਛਲੀ ਖ਼ਬਰ ਜੁਡੀਸ਼ਰੀ ਦੇ ਖੇਤਰ ਵਿਚ ਅੱਗੇ ਵੱਧਣਾ ਚਾਹੁੰਦੀ ਹੈ ਕ੍ਰਿਤਿਕਾ ਅਗਲੀ ਖ਼ਬਰ ਰੇਲਵੇ ਪੁਲਿਸ ਨੇ ਚਾਰ ਪਿਸਟਲ ਅਤੇ ਦੋ ਮੈਗਜ਼ੀਨ ਕੀਤੇ ਬਰਾਮਦ
Ad Position 24