24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਮੁੱਖ ਮੰਤਰੀ ਭਗਵੰਤ ਮਾਨ ਅੱਜ 12ਵੀਂ ਜਮਾਤ ਦੇ ਟਾਪਰਾਂ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ, 14 ਮਈ- ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਵਿਚ 12ਵੀਂ ਜਮਾਤ ਦੇ ਟਾਪਰਾਂ ਨਾਲ ਮੁਲਾਕਾਤ ਕਰਨਗੇ। ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਨਤੀਜੇ ਦਿਖਾਈ ਦੇ ਰਹੇ ਹਨ...

Ad Position 21
No active advertisement
ਅਜੀਤ ਡੈਸਕ 14-05-2026

ਚੰਡੀਗੜ੍ਹ, 14 ਮਈ- ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਵਿਚ 12ਵੀਂ ਜਮਾਤ ਦੇ ਟਾਪਰਾਂ ਨਾਲ ਮੁਲਾਕਾਤ ਕਰਨਗੇ। ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਨਤੀਜੇ ਦਿਖਾਈ ਦੇ ਰਹੇ ਹਨ। 416 ਸਰਕਾਰੀ ਸਕੂਲਾਂ ਨੇ 12ਵੀਂ ਜਮਾਤ ਵਿਚ 100 ਫੀਸਦੀ ਪਾਸ ਦਰ ਪ੍ਰਾਪਤ ਕੀਤੀ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ 100 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਪ੍ਰਾਪਤ ਕੀਤੇ।

ਮਾਨਸਾ ਦੀ ਸੁਪਨੀਤ ਕੌਰ ਨੇ 500/500 ਅੰਕਾਂ ਨਾਲ ਪੰਜਾਬ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਲੁਧਿਆਣਾ ਦੀ ਸੁਹਾਨੀ ਚੌਹਾਨ ਨੇ 500/500 ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ।ਲਲੁਧਿਆਣਾ ਦੀ ਦਿਵਯਾਂਸ਼ੀ ਨੇ 500/500 ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ।

Ad Position 22
No active advertisement
ਪਿਛਲੀ ਖ਼ਬਰ ਬੇਕਾਬੂ ਹੋਏ ਟਰਾਲੇ ਨੇ ਮਜ਼ਦੂਰਾਂ ਦੇ ਸ਼ੈੱਡ ਨੂੰ ਆਪਣੀ ਲਪੇਟ ਵਿਚ ਲਿਆ, 2 ਦੀ ਮੌਤ, ਇਕ ਜ਼ਖਮੀ ਅਗਲੀ ਖ਼ਬਰ ⭐ਮਾਣਕ-ਮੋਤੀ ⭐
Ad Position 24