24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਨੀਟ(ਯੂਜ਼ੀ) ਪੇਪਰ ਲੀਕ ਦੇ ਮਾਮਲੇ ‘ਚ ਜਾਂਚ ਏਜੰਸੀ ਮੁਲਜ਼ਮਾਂ ਨੂੰ ਨਿਆਂਇਕ ਕਾਰਵਾਈ ਲਈ ਲੈ ਕੇ ਆਈ

ਜੈਪੁਰ, 14 ਮਈ (ਰਾਜਸਥਾਨ)- ਨੀਟ(ਯੂਜ਼ੀ) ਪੇਪਰ ਲੀਕ ਦੇ ਮਾਮਲੇ ਦੇ ਸਬੰਧ ਵਿਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਬੀਤੀ ਦੇਰ ਰਾਤ ਜੈਪੁਰ ਵਿਚ ਮੈਜਿਸਟ੍ਰੇਟ ਦੇ ਸਾਹਮਣੇ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਪੇਸ਼ ਕੀਤਾ ਗਿਆ...

Ad Position 21
No active advertisement
ਅਜੀਤ ਡੈਸਕ 14-05-2026

ਜੈਪੁਰ, 14 ਮਈ (ਰਾਜਸਥਾਨ)- ਨੀਟ(ਯੂਜ਼ੀ) ਪੇਪਰ ਲੀਕ ਦੇ ਮਾਮਲੇ ਦੇ ਸਬੰਧ ਵਿਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਬੀਤੀ ਦੇਰ ਰਾਤ ਜੈਪੁਰ ਵਿਚ ਮੈਜਿਸਟ੍ਰੇਟ ਦੇ ਸਾਹਮਣੇ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਪੇਸ਼ ਕੀਤਾ ਗਿਆ। ਜਾਂਚ ਏਜੰਸੀ ਸਖ਼ਤ ਸੁਰੱਖਿਆ ਵਿਚਕਾਰ ਮੁਲਜ਼ਮਾਂ ਨੂੰ ਨਿਆਂਇਕ ਕਾਰਵਾਈ ਲਈ ਲੈ ਕੇ ਆਈ।

Ad Position 22
No active advertisement
ਪਿਛਲੀ ਖ਼ਬਰ 'ਆਪ' ਵਿਧਾਇਕ ਰਮਨ ਅਰੋੜਾ ਨੇ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ ਅਗਲੀ ਖ਼ਬਰ ਸੀਬੀਆਈ ਡਾਇਰੈਕਟਰ ਪ੍ਰਵੀਨ ਸੂਦ ਦਾ ਕਾਰਜਕਾਲ ਇਕ ਸਾਲ ਲਈ ਵਧਾਇਆ
Ad Position 24