24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਕਾਫ਼ਲੇ ਵਿਚ ਵਾਹਨਾਂ ਦੀ ਗਿਣਤੀ ਘਟੀ

ਚੰਡੀਗੜ੍ਹ, 14 ਮਈ- ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ਤੋਂ ਬਾਅਦ, ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਕਾਫ਼ਲੇ ਵਿਚ ਵਾਹਨਾਂ ਦੀ ਗਿਣਤੀ ਅੱਧੀ ਕਰ ਦਿੱਤੀ ਗਈ ਹੈ...

Ad Position 21
No active advertisement
ਅਜੀਤ ਡੈਸਕ 14-05-2026

ਚੰਡੀਗੜ੍ਹ, 14 ਮਈ- ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ਤੋਂ ਬਾਅਦ, ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਕਾਫ਼ਲੇ ਵਿਚ ਵਾਹਨਾਂ ਦੀ ਗਿਣਤੀ ਅੱਧੀ ਕਰ ਦਿੱਤੀ ਗਈ ਹੈ। ਸੁਰੱਖਿਆ ਕਾਰਨਾਂ ਕਰਕੇ, ਸਿਰਫ਼ ਜ਼ਰੂਰੀ ਵਾਹਨਾਂ ਨੂੰ ਸ਼ਾਮਲ ਕੀਤਾ ਗਿਆ। ਮੁੱਖ ਮੰਤਰੀ ਨਾਇਬ ਸਿੰਘ ਨੇ ਹਫ਼ਤੇ ਵਿਚ ਇਕ ਦਿਨ ਬਿਨਾਂ ਕਿਸੇ ਵਾਹਨ ਦੇ ਕੰਮ ਕਰਨ ਦਾ ਵਾਅਦਾ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਵਿਭਾਗਾਂ ਦੇ ਸਾਰੇ ਮੰਤਰੀ ਅਤੇ ਅਧਿਕਾਰੀ ਆਪਣੀਆਂ ਯਾਤਰਾਵਾਂ ਦੌਰਾਨ ਸੀਮਤ ਵਾਹਨਾਂ ਦੀ ਵਰਤੋਂ ਨੂੰ ਵੀ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਜਨਤਕ ਆਵਾਜਾਈ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਬਾਲਣ ਬਚਾਉਣ ਦੀ ਮੁਹਿੰਮ ਵਿਚ ਹਿੱਸਾ ਲਓ।

Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ ਨਗਰ ਨਿਗਮ ਚੋਣਾਂ ਲਈ ਭਾਜਪਾ ਨੇ 38 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ ਅਗਲੀ ਖ਼ਬਰ ਮਾਤਾ ਸ਼ਿਕਾਰੀ ਤੋਂ ਵਾਪਸ ਆਉਂਦੇ ਸਮੇਂ ਹੋਇਆ ਹਾਦਸਾ, ਦੋ ਦੀ ਮੌਤ
Ad Position 24