24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਨੀਟ-ਯੂਜੀ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਮੁਲਜ਼ਮਾਂ ਨੂੰ ਸੀ.ਬੀ.ਆਈ. ਅਦਾਲਤ ਵਿਚ ਲਿਆਂਦਾ ਗਿਆ

ਦਿੱਲੀ, 14 ਮਈ- ਨੀਟ-ਯੂਜੀ 2026 ਦੇ ਕਥਿਤ ਪੇਪਰ ਲੀਕ ਮਾਮਲੇ ਨੂੰ ਲੈ ਕੇ ਸਾਰੇ ਪੰਜ ਮੁਲਜ਼ਮਾਂ ਨੂੰ ਰਾਊਸ ਐਵੇਨਿਊ ਕੋਰਟ ਵਿਖੇ ਸੀ.ਬੀ.ਆਈ. ਅਦਾਲਤ ਵਿਚ ਲਿਆਂਦਾ ਗਿਆ ਹੈ...

Ad Position 21
No active advertisement
ਅਜੀਤ ਡੈਸਕ 14-05-2026

ਦਿੱਲੀ, 14 ਮਈ- ਨੀਟ-ਯੂਜੀ 2026 ਦੇ ਕਥਿਤ ਪੇਪਰ ਲੀਕ ਮਾਮਲੇ ਨੂੰ ਲੈ ਕੇ ਸਾਰੇ ਪੰਜ ਮੁਲਜ਼ਮਾਂ ਨੂੰ ਰਾਊਸ ਐਵੇਨਿਊ ਕੋਰਟ ਵਿਖੇ ਸੀ.ਬੀ.ਆਈ. ਅਦਾਲਤ ਵਿਚ ਲਿਆਂਦਾ ਗਿਆ ਹੈ। ਨਾਸਿਕ (ਮਹਾਰਾਸ਼ਟਰ) ਤੋਂ ਸ਼ੁਭਮ ਖੈਰਨਾਰ, ਜੈਪੁਰ (ਰਾਜਸਥਾਨ) ਤੋਂ ਮੰਗੀਲਾਲ ਬਿਵਾਲ, ਜੈਪੁਰ (ਰਾਜਸਥਾਨ) ਤੋਂ ਵਿਕਾਸ ਬਿਵਾਲ, ਜੈਪੁਰ (ਰਾਜਸਥਾਨ) ਤੋਂ ਦਿਨੇਸ਼ ਬਿਵਾਲ ਅਤੇ ਗੁਰੂਗ੍ਰਾਮ (ਹਰਿਆਣਾ) ਤੋਂ ਯਸ਼ ਯਾਦਵ ਨੂੰ ਹੁਣ ਤੱਕ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

Ad Position 22
No active advertisement
ਪਿਛਲੀ ਖ਼ਬਰ ਦਿੱਲੀ 'ਚ ਹਰ ਹਫ਼ਤੇ 2 ਦਿਨ ਵਰਕ ਫਰਾਮ ਹੋਮ ਦਾ ਐਲਾਨ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ 12ਵੀਂ ਜਮਾਤ ਦੇ ਟਾਪਰਾਂ ਨਾਲ ਕੀਤੀ ਮੁਲਾਕਾਤ
Ad Position 24