24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਦਿੱਲੀ 'ਚ ਹਰ ਹਫ਼ਤੇ 2 ਦਿਨ ਵਰਕ ਫਰਾਮ ਹੋਮ ਦਾ ਐਲਾਨ

ਨਵੀਂ ਦਿੱਲੀ, 14 ਮਈ - ਦਿੱਲੀ 'ਚ ਹਰ ਹਫ਼ਤੇ 2 ਦਿਨ ਵਰਕ ਫਰਾਮ ਹੋਮ, ਦਾ ਐਲਾਨ ਹੋਇਆ ਹੈ। ਇਹ ਐਲਾਨ ਕਰਦੇ ਹੋਏ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਸਰਕਾਰੀ ਮੁਲਾਜ਼ਮ 2 ਦਿਨ ਘਰ ਤੋਂ ਕੰਮ ਕਰਨਗੇ। ਇਸ...

Ad Position 21
No active advertisement
ਅਜੀਤ ਡੈਸਕ 14-05-2026

ਨਵੀਂ ਦਿੱਲੀ, 14 ਮਈ - ਦਿੱਲੀ 'ਚ ਹਰ ਹਫ਼ਤੇ 2 ਦਿਨ ਵਰਕ ਫਰਾਮ ਹੋਮ, ਦਾ ਐਲਾਨ ਹੋਇਆ ਹੈ। ਇਹ ਐਲਾਨ ਕਰਦੇ ਹੋਏ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਸਰਕਾਰੀ ਮੁਲਾਜ਼ਮ 2 ਦਿਨ ਘਰ ਤੋਂ ਕੰਮ ਕਰਨਗੇ। ਇਸ ਦੇ ਨਾਲ ਹੀ 3 ਮਹੀਨਿਆਂ ਲਈ ਦਿੱਲੀ ਸਰਕਾਰ ਦੇ ਵੱਡੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। 1 ਸਾਲ ਕੋਈ ਵੀ ਮੰਤਰੀ/ਅਧਿਕਾਰੀ ਵਿਦੇਸ਼ ਨਹੀਂ ਜਾਵੇਗਾ ਜਦਕਿ 6 ਮਹੀਨੇ ਕੋਈ ਵੀ ਸਰਕਾਰੀ ਵਾਹਨ ਨਹੀਂ ਖਰੀਦਿਆ ਜਾਵੇਗਾ। ਹਰ ਸੋਮਵਾਰ ਮੈਟਰੋ ਸੋਮਵਾਰ ਹੋਵੇਗਾ। ਕੋਰਟ ਨੂੰ ਵੀ ਆਨਲਾਈਨ ਸੁਣਵਾਈ ਦੀ ਅਪੀਲ ਕੀਤੀ ਗਈ ਹੈ। ਇਸ ਦੇ ਨਾਲ ਹੀ ਦਿੱਲੀ ਵਾਸੀਆਂ ਨੂੰ ਵੀ ਇਕ ਦਿਨ ਨੋ ਵ੍ਹੀਕਲ ਡੇ ਮਨਾਉਣ ਦੀ ਅਪੀਲ ਕੀਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਜ਼ਰੂਰੀ ਮੁਰੰਮਤ ਕਾਰਨ ਢਿਲਵਾਂ ਰੇਲਵੇ ਫਾਟਕ 16 ਤੋਂ 18 ਮਈ ਤੱਕ ਰਹੇਗਾ ਬੰਦ ਅਗਲੀ ਖ਼ਬਰ ਨੀਟ-ਯੂਜੀ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਮੁਲਜ਼ਮਾਂ ਨੂੰ ਸੀ.ਬੀ.ਆਈ. ਅਦਾਲਤ ਵਿਚ ਲਿਆਂਦਾ ਗਿਆ
Ad Position 24