24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸੁਨਾਮ ਚ 5 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ 

ਸੁਨਾਮ ਊਧਮ ਸਿੰਘ ਵਾਲਾ, 14 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੀਆਂ ਚੋਣਾਂ ਨੂੰ ਲੈਕੇ ਅੱਜ ਨਾਮਜ਼ਦਗੀ ਪੱਤਰ ਭਰਨ...

Ad Position 21
No active advertisement
ਅਜੀਤ ਡੈਸਕ 14-05-2026

ਸੁਨਾਮ ਊਧਮ ਸਿੰਘ ਵਾਲਾ, 14 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੀਆਂ ਚੋਣਾਂ ਨੂੰ ਲੈਕੇ ਅੱਜ ਨਾਮਜ਼ਦਗੀ ਪੱਤਰ ਭਰਨ ਦੇ ਦੂਜੇ ਦਿਨ 3 ਵਜੇ ਤੱਕ 5 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਕਾਗਜ਼ ਸਹਾਇਕ ਰਿਟਰਨਿੰਗ ਅਫ਼ਸਰ ਦਲਜੀਤ ਸਿੰਘ ਕੋਲ ਦਾਖ਼ਲ ਕਰਵਾਏ ਗਏ। ਜਿਨ੍ਹਾਂ ਚੋਂ ਆਮ ਆਦਮੀ ਪਾਰਟੀ ਵਲੋਂ ਸੰਨੀ ਕਾਂਸਲ ਪੁੱਤਰ ਸੁਰਿੰਦਰ ਕਾਂਸਲ, ਆਮ ਆਦਮੀ ਪਾਰਟੀ ਦੇ ਹੀ ਸਸ਼ੀ ਬਾਲਾ ਪਤਨੀ ਕਿਸ਼ੋਰ ਚੰਦ ਅਤੇ ਅਲਕਾ ਜੁਨੇਜਾ ਪਤਨੀ ਮੁਕੇਸ਼ ਜੁਨੇਜਾ ਜਦੋਂ ਕਿ ਆਮ ਆਦਮੀ ਪਾਰਟੀ ਦੇ ਯਾਦਵਿੰਦਰ ਸਿੰਘ ਨਿਰਮਾਣ ਪੁੱਤਰ ਸੁਰਜੀਤ ਸਿੰਘ ਅਤੇ ਹਰਦੀਪ ਕੌਰ ਪਤਨੀ ਯਾਦਵਿੰਦਰ ਸਿੰਘ ਨਿਰਮਾਣ ਨੇ ਆਜ਼ਾਦ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਕਾਗਜ਼ ਦਿੱਤੇ। 

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਪਠਾਨਕੋਟ ਚੋਣਾਂ ਨੂੰ ਮੁੱਖ ਰੱਖਦੇ ਹੋਏ ਕਾਂਗਰਸ ਵਲੋਂ 42 ਉਮੀਦਵਾਰਾਂ ਦੀ ਸੂਚੀ ਜਾਰੀ ਅਗਲੀ ਖ਼ਬਰ ਮੁੱਖ ਚੋਣ ਅਧਿਕਾਰੀ ਪੰਜਾਬ ਅਨੰਦਿਤਾ ਮਿੱਤਰਾ ਵਲੋਂ ਐਸ.ਆਈ.ਆਰ. ਦੇ ਸ਼ਡਿਊਲ ਦਾ ਐਲਾਨ
Ad Position 24