23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਐਸ.ਆਈ.ਆਰ. ਲਾਗੂ ਕਰਨਾ ਗੰਭੀਰ ਸਵਾਲ ਖੜ੍ਹੇ ਕਰਦਾ ਹੈ - ਸੁਖਜਿੰਦਰ ਸਿੰਘ ਰੰਧਾਵਾ

ਚੰਡੀਗੜ੍ਹ, 14 ਮਈ - ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰ ਕਿਹਾ ਕਿ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਐਸ.ਆਈ.ਆਰ. ਲਾਗੂ ਕਰਨਾ ਲੋਕਤੰਤਰ ਬਾਰੇ ਗੰਭੀਰ ਸਵਾਲ...

Ad Position 21
No active advertisement
ਅਜੀਤ ਡੈਸਕ 14-05-2026

ਚੰਡੀਗੜ੍ਹ, 14 ਮਈ - ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰ ਕਿਹਾ ਕਿ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਐਸ.ਆਈ.ਆਰ. ਲਾਗੂ ਕਰਨਾ ਲੋਕਤੰਤਰ ਬਾਰੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।ਜਦੋਂ ਯੂਪੀ ਅਤੇ ਪੰਜਾਬ ਵਿਚ ਚੋਣਾਂ ਲਗਭਗ ਇਕੋ ਸਮੇਂ ਹਨ, ਤਾਂ ਇਹ ਪ੍ਰਕਿਰਿਆ ਸਿਰਫ਼ ਪੰਜਾਬ ਵਿਚ ਹੀ ਕਿਉਂ ਹੈ?ਕਿਸੇ ਵੀ ਅਸਲੀ ਵੋਟਰ ਦਾ ਨਾਮ ਸੂਚੀ ਵਿਚੋਂ ਹਟਾਉਣ ਜਾਂ ਉਨ੍ਹਾਂ ਨੂੰ ਵੋਟ ਪਾਉਣ ਤੋਂ ਰੋਕਣ ਦੀ ਕੋਈ ਵੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕਾਂਗਰਸ ਹਰ ਵੋਟਰ ਦੇ ਅਧਿਕਾਰਾਂ ਦੀ ਰਾਖੀ ਲਈ ਪਿੰਡ-ਪਿੰਡ ਜਾਵੇਗੀ।ਲੋਕਤੰਤਰ ਨੂੰ ਬਚਾਉਣਾ ਹਰ ਕਿਸੇ ਦੀ ਸਾਂਝੀ ਜ਼ਿੰਮੇਵਾਰੀ ਹੈ।

Ad Position 22
No active advertisement
ਪਿਛਲੀ ਖ਼ਬਰ ਆਈ.ਪੀ.ਐੱਲ 2026 : ਪੰਜਾਬ ਕਿੰਗਜ਼ ਦੀ ਬੱਲੇਬਾਜ਼ੀ ਸ਼ੁਰੂ ਅਗਲੀ ਖ਼ਬਰ ਆਈ.ਪੀ.ਐੱਲ 2026 : ਟਾਸ ਜਿੱਤ ਕੇ ਮੁੰਬਈ ਇੰਡੀਅਨਜ਼ ਵਲੋਂ ਪੰਜਾਬ ਕਿੰਗਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
Ad Position 24