23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਨਾਮਜ਼ਦਗੀਆਂ ਦੇ ਦੂਜੇ ਦਿਨ ਚਾਰ ਉਮੀਦਵਾਰਾਂ ਵਲੋਂ ਪੇਪਰ ਦਾਖ਼ਲ

ਤਪਾ ਮੰਡੀ (ਬਰਨਾਲਾ), 14 ਮਈ (ਵਿਜੇ ਸ਼ਰਮਾ) - ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਨਗਰ ਕੌਂਸਲ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਇਸ ਲੜੀ ਤਹਿਤ ਨਗਰ ਕੌਂਸਲ ਤਪਾ ਦੀਆਂ ਚੋਣਾਂ ਨੂੰ ਲੈ ਕੇ ਚਾਰ...

Ad Position 21
No active advertisement
ਅਜੀਤ ਡੈਸਕ 14-05-2026

ਤਪਾ ਮੰਡੀ (ਬਰਨਾਲਾ), 14 ਮਈ (ਵਿਜੇ ਸ਼ਰਮਾ) - ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਨਗਰ ਕੌਂਸਲ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਇਸ ਲੜੀ ਤਹਿਤ ਨਗਰ ਕੌਂਸਲ ਤਪਾ ਦੀਆਂ ਚੋਣਾਂ ਨੂੰ ਲੈ ਕੇ ਚਾਰ ਉਮੀਦਵਾਰਾਂ ਵਲੋਂ ਰਿਟਰਨਿੰਗ ਅਫ਼ਸਰ ਕਮ ਐਸਡੀਐਮ ਆਯੂਸ਼ ਗੋਇਲ ਤਪਾ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ। ਵਾਰਡ ਨੰਬਰ 5 ਤੋਂ ਸਰਸਵਤੀ ਦੇਵੀ ਅਤੇ ਵਾਰਡ ਨੰਬਰ 14 ਤੋਂ ਰਣਜੀਤ ਸਿੰਘ ਲਾਡੀ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਦੋਵੇਂ ਉਮੀਦਵਾਰਾਂ ਦੇ ਪਰਿਵਾਰਿਕ ਮੈਂਬਰ ਅੰਜੂ ਗੁਪਤਾ ਅਤੇ ਰਾਜਵਿੰਦਰ ਕੌਰ ਵਲੋਂ ਰਿਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਗਈਆਂ ਹਨ, ਜਦ ਕਿ ਨਾਮਜ਼ਦਗੀਆਂ ਦੇ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਵੱਲੋਂ ਆਪਣੇ ਕਾਗਜ ਦਾਖ਼ਲ ਨਹੀਂ ਕੀਤੇ ਗਏ। 

Ad Position 22
No active advertisement
ਪਿਛਲੀ ਖ਼ਬਰ ਆਈ.ਪੀ.ਐੱਲ 2026 : 10 ਓਵਰਾਂ ਬਾਅਦ ਪੰਜਾਬ ਕਿੰਗਜ਼ ਦਾ ਸਕੋਰ 89/1 ਅਗਲੀ ਖ਼ਬਰ ਆਈ.ਪੀ.ਐੱਲ 2026 : ਪੰਜਾਬ ਨੇ ਗਵਾਈ ਪਹਿਲੀ ਵਿਕਟ, ਪ੍ਰਿਯਾਂਸ਼ ਆਰੀਆ 22 (17 ਗੇਂਦਾਂ) ਦੌੜਾਂ ਬਣਾ ਕੇ ਆਊਟ
Ad Position 24