23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਚੰਡੀਗੜ੍ਹ ’ਚ ਪੁਲਿਸ ਨਾਲ ਉਲਝੇ ਕਿਸਾਨ, ਕਿਸਾਨਾਂ ਤੇ ਛੱਡੀਆ ਪਾਣੀ ਦੀਆਂ ਬੁਛਾੜਾਂ, ਛੱਡੇ ਗਏ ਹੰਝੂ ਗੈਸ ਦੇ ਗੋਲੇ

ਚੰਡੀਗੜ੍ਹ, 15 ਮਈ- ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ ਕੇਂਦਰ ਸਰਕਾਰ ਵਲੋਂ ਪੰਜਾਬ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੇ ਵਿਰੋਧ ਵਿਚ ਚੰਡੀਗੜ੍ਹ ਗਵਰਨਰ ਹਾਊਸ ਵਲੋਂ ਰੋਸ ਮਾਰਚ ਸ਼ੁਰੂ ਕਰ ਦਿੱਤਾ ਗਿਆ ਹੈ...

Ad Position 21
No active advertisement
ਅਜੀਤ ਡੈਸਕ 15-05-2026

ਚੰਡੀਗੜ੍ਹ, 15 ਮਈ- ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ ਕੇਂਦਰ ਸਰਕਾਰ ਵਲੋਂ ਪੰਜਾਬ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੇ ਵਿਰੋਧ ਵਿਚ ਚੰਡੀਗੜ੍ਹ ਗਵਰਨਰ ਹਾਊਸ ਵਲੋਂ ਰੋਸ ਮਾਰਚ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੌਰਾਨ ਕਿਸਾਨ ਬੈਰੀਕੇਡਿੰਗ ਤੋੜ ਪੁਲਿਸ ਨਾਲ ਉਲਝ ਗਏ ਅਤੇ ਪੁਲਿਸ ਵਲੋਂ ਕਿਸਾਨਾਂ ਤੇ ਪਾਣੀ ਦੀਆਂ ਬੁਛਾੜਾਂ ਛੱਡੀਆ ਗਈਆ ਅਤੇ ਹੰਝੂ ਗੈਸ ਦੇ ਗੋਲੇ ਛੱਡੇ ਗਏ। ਕਿਸਾਨ ਟਰੈਕਟਰ ਲੈ ਕੇ ਪ੍ਰਦਰਸ਼ਨ ਵਿਚ ਪਹੁੰਚੇ ਹਨ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਰਵੇ ਦਾ ਕਰਨਗੇ ਦੌਰਾ ਅਗਲੀ ਖ਼ਬਰ ਕੇਂਦਰ ਸਰਕਾਰ ਆਪਣੇ ਫ਼ੈਸਲਿਆਂ ਨਾਲ ਲੋਕਾਂ ’ਤੇ ਹੋਰ ਬੋਝ ਪਾ ਰਹੀ- ਅਮਨ ਅਰੋੜਾ
Ad Position 24