23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਥਾਰ ਗੱਡੀ ਵਿਚ ਸਵਾਰ ਵਿਅਕਤੀਆਂ ਨੇ ਚਲਾਈਆਂ ਤਾਬੜਤੋੜ ਗੋਲੀਆਂ

ਗੁਰਦਾਸਪੁਰ, 15 ਮਈ (ਗੁਰਪ੍ਰਤਾਪ)- ਪੁਰਾਣੀ ਰੰਜਿਸ਼ ਦੇ ਚੱਲਦਿਆਂ ਬੱਬਰੀ ਨੇੜੇ ਇਕ ਵੱਡੀ ਵਾਰਦਾਤ ਸਾਹਮਣੇ ਆਈ ਹੈ...

Ad Position 21
No active advertisement
ਅਜੀਤ ਡੈਸਕ 15-05-2026

ਗੁਰਦਾਸਪੁਰ, 15 ਮਈ (ਗੁਰਪ੍ਰਤਾਪ)- ਪੁਰਾਣੀ ਰੰਜਿਸ਼ ਦੇ ਚੱਲਦਿਆਂ ਬੱਬਰੀ ਨੇੜੇ ਇਕ ਵੱਡੀ ਵਾਰਦਾਤ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ, ਥਾਰ ਗੱਡੀ ਵਿਚ ਸਵਾਰ ਕੁਝ ਵਿਅਕਤੀਆਂ ਨੇ ਸਰਬਜੀਤ ਸਿੰਘ (35 ਸਾਲ) ਉੱਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਸਰਬਜੀਤ ਸਿੰਘ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸਦਾ ਇਲਾਜ ਜਾਰੀ ਹੈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਹਮਲਾਵਰਾਂ ਦੀ ਪਛਾਣ ਅਤੇ ਗ੍ਰਿਫਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਸੇਵਾਮੁਕਤ ਸੀਨੀਅਰ ਆਈ.ਏ.ਐਸ. ਅਧਿਕਾਰੀ ਡਾ. ਸਵਰਨ ‘ਆਪ’ ਵਿਚ ਸ਼ਾਮਲ ਹੋਏ ਅਗਲੀ ਖ਼ਬਰ ਵਿਧਾਇਕਾ ਭਰਾਜ ਨੇ 50 ਲੱਖ ਰੁਪਏ ਦੀ ਲਾਗਤ ਵਾਲੇ ਗਊਸ਼ਾਲਾ ਦੇ ਨਵੀਨੀਕਰਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
Ad Position 24