23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸੇਵਾਮੁਕਤ ਸੀਨੀਅਰ ਆਈ.ਏ.ਐਸ. ਅਧਿਕਾਰੀ ਡਾ. ਸਵਰਨ ‘ਆਪ’ ਵਿਚ ਸ਼ਾਮਲ ਹੋਏ

ਚੰਡੀਗੜ੍ਹ, 15 ਮਈ- ਸੇਵਾਮੁਕਤ ਸੀਨੀਅਰ ਆਈ.ਏ.ਐਸ. ਅਧਿਕਾਰੀ ਡਾ. ਸਵਰਨ ਸਿੰਘ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ...

Ad Position 21
No active advertisement
ਅਜੀਤ ਡੈਸਕ 15-05-2026

ਚੰਡੀਗੜ੍ਹ, 15 ਮਈ- ਸੇਵਾਮੁਕਤ ਸੀਨੀਅਰ ਆਈ.ਏ.ਐਸ. ਅਧਿਕਾਰੀ ਡਾ. ਸਵਰਨ ਸਿੰਘ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ। ਡਾ. ਸਵਰਨ ਸਿੰਘ ਪੰਜਾਬ ਸਰਕਾਰ ਵਿਚ ਮਹੱਤਵਪੂਰਨ ਅਹੁਦਿਆਂ 'ਤੇ ਸੇਵਾ ਨਿਭਾ ਚੁੱਕੇ ਹਨ। ਉਨ੍ਹਾਂ ਨੇ 2019 ਦੀਆਂ ਚੋਣਾਂ ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਵਜੋਂ ਲੜੀਆਂ ਸਨ।

ਆਮ ਆਦਮੀ ਪਾਰਟੀ ਪੰਜਾਬ ਦੇ ਐਸ. ਸੀ. ਵਿੰਗ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਵੀ ਸਮਾਰੋਹ ਵਿਚ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ ’ਚ ਬੱਚਾ ਡੂੰਘੇ ਬੋਰਵੈੱਲ ਵਿਚ ਡਿੱਗਿਆ ਅਗਲੀ ਖ਼ਬਰ ਥਾਰ ਗੱਡੀ ਵਿਚ ਸਵਾਰ ਵਿਅਕਤੀਆਂ ਨੇ ਚਲਾਈਆਂ ਤਾਬੜਤੋੜ ਗੋਲੀਆਂ
Ad Position 24