23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਮੁੱਖ ਮੰਤਰੀ ਭਗਵੰਤ ਮਾਨ ਅੱਜ 72 ਅਧਿਆਪਕਾਂ ਦੇ ਇਕ ਬੈਚ ਨੂੰ ਫਿਨਲੈਂਡ ਲਈ ਕਰਨਗੇ ਰਵਾਨਾ

ਚੰਡੀਗੜ੍ਹ,16 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਅੱਜ 72 ਅਧਿਆਪਕਾਂ ਦੇ ਇਕ ਬੈਚ ਨੂੰ ਫਿਨਲੈਂਡ ਵਿਚ ਸਿਖਲਾਈ ਲਈ ਰਵਾਨਾ ਕਰਨਗੇ। ਮੁੱਖ ਮੰਤਰੀ ਮਾਨ ਅੱਜ ਦੁਪਹਿਰ 12 ਵਜੇ ਐਮ.ਜੀ.ਐਸ.....

Ad Position 21
No active advertisement
ਅਜੀਤ ਡੈਸਕ 16-05-2026

ਚੰਡੀਗੜ੍ਹ,16 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਅੱਜ 72 ਅਧਿਆਪਕਾਂ ਦੇ ਇਕ ਬੈਚ ਨੂੰ ਫਿਨਲੈਂਡ ਵਿਚ ਸਿਖਲਾਈ ਲਈ ਰਵਾਨਾ ਕਰਨਗੇ। ਮੁੱਖ ਮੰਤਰੀ ਮਾਨ ਅੱਜ ਦੁਪਹਿਰ 12 ਵਜੇ ਐਮ.ਜੀ.ਐਸ.ਆਈ.ਪੀ.ਏ.ਚੰਡੀਗੜ੍ਹ ਤੋਂ ਅਧਿਆਪਕਾਂ ਨੂੰ ਸਿਖਲਾਈ ਲਈ ਰਵਾਨਾ ਕਰਨਗੇ। ਮਾਨ ਸਰਕਾਰ ਪੰਜਾਬ ਵਿਚ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਅੱਗੇ ਵਧ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਭੇਦਭਰੇ ਹਾਲਾਤ ਵਿਚ ਮਿਲੀ ਨੌਜਵਾਨ ਲਾਸ਼ ਅਗਲੀ ਖ਼ਬਰ ⭐ਮਾਣਕ-ਮੋਤੀ ⭐
Ad Position 24