23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਐਸ.ਡੀ.ਐਮ ਗੁਰਦਾਸਪੁਰ ਅਨੁਪ੍ਰੀਤ ਕੌਰ ਰੰਧਾਵਾ ਨੂੰ ਪੱਟੀ ਪੁਲਿਸ ਨੇ ਸਵੇਰੇ 7 ਵਜੇ ਘਰ ਤੋਂ ਕੀਤਾ ਗ੍ਰਿਫ਼ਤਾਰ

ਗੁਰਦਾਸਪੁਰ, 16 ਮਈ (ਗੁਰਪ੍ਰਤਾਪ ਸਿੰਘ)- ਗੁਰਦਾਸਪੁਰ ਵਿਖੇ ਐਸ.ਡੀ.ਐਮ. ਦੀ ਸੇਵਾ ਨਿਭਾਅ ਰਹੇ ਪੀ.ਸੀ.ਐਸ. ਅਧਿਕਾਰੀ ਅਨੁਪ੍ਰੀਤ ਕੌਰ ਰੰਧਾਵਾ ਨੂੰ ਅੱਜ ਸਵੇਰੇ 7 ਵਜੇ ਪੱਟੀ ਪੁਲਿਸ ਵਲੋਂ...

Ad Position 21
No active advertisement
ਅਜੀਤ ਡੈਸਕ 16-05-2026

ਗੁਰਦਾਸਪੁਰ, 16 ਮਈ (ਗੁਰਪ੍ਰਤਾਪ ਸਿੰਘ)- ਗੁਰਦਾਸਪੁਰ ਵਿਖੇ ਐਸ.ਡੀ.ਐਮ. ਦੀ ਸੇਵਾ ਨਿਭਾਅ ਰਹੇ ਪੀ.ਸੀ.ਐਸ. ਅਧਿਕਾਰੀ ਅਨੁਪ੍ਰੀਤ ਕੌਰ ਰੰਧਾਵਾ ਨੂੰ ਅੱਜ ਸਵੇਰੇ 7 ਵਜੇ ਪੱਟੀ ਪੁਲਿਸ ਵਲੋਂ ਹਿਰਾਸਤ ਵਿਚ ਲੈ ਲਿਆ ਗਿਆ। ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਇਸ ਮਾਮਲੇ ਨੂੰ ਜੰਮੂ ਕਸ਼ਮੀਰ- ਰਾਜਸਥਾਨ ਹਾਈਵੇ ਲਈ ਐਕੁਆਇਰ ਕੀਤੀ ਜ਼ਮੀਨ ਦੇ ਵਿਚ ਹੋਏ ਗਬਨ ਦੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਇਸ ਸੰਬੰਧੀ ਅਨੁਦੀਪ ਕੌਰ ਰੰਧਾਵਾ ਤੇ ਇਕ ਕਰੋੜ 63 ਲੱਖ ਰੁਪਏ ਦੇ ਗਬਨ ਦਾ ਕੇਸ ਚੱਲ ਰਿਹਾ ਸੀ। ਸੂਤਰਾਂ ਅਨੁਸਾਰ ਇਸ ਮਾਮਲੇ ਵਿਚ ਹੀ ਐਸ.ਡੀ.ਐਮ. ਅਨੁਪ੍ਰੀਤ ਕੌਰ ਰੰਧਾਵਾ ਨੂੰ ਪੱਟੀ ’ਚ ਪੁਲਿਸ ਵਲੋਂ ਸਵੇਰੇ ਉਨ੍ਹਾਂ ਦੇ ਸਰਕਾਰੀ ਘਰ ਤੋਂ ਹਿਰਾਸਤ ਵਿਚ ਲਿਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਜਲੰਧਰ ਚੌਂਕ ਧਮਾਕਾ ਮਾਮਲਾ: ਦੋਸ਼ੀ 7 ਦਿਨਾਂ ਦੀ ਪੁਲਿਸ ਰਿਮਾਂਡ ‘ਤੇ ਅਗਲੀ ਖ਼ਬਰ ਬੋਰਵੈਲ ’ਚੋਂ ਬਾਹਰ ਕੱਢੇ ਗਏ ਬੱਚੇ ਦਾ ਹਾਲ ਜਾਨਣ ਹਸਪਤਾਲ ਪੁੱਜੇ ਮੰਤਰੀ ਡਾ. ਰਵਜੋਤ ਸਿੰਘ
Ad Position 24