23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਕਾਗਜ਼ ਦਾਖ਼ਲ ਕਰਵਾਉਣ ਆਏ ਉਮੀਦਵਾਰਾਂ ਨੂੰ ਨਗਰ ਕੌਂਸਲ ਦਫ਼ਤਰ ਅੰਦਰ ਜਾਣ ਤੋਂ ਰੋਕਿਆਂ

ਰਾਮਾਂ ਮੰਡੀ, 16 ਮਈ (ਤਰਸੇਮ ਸਿੰਗਲਾ)- ਅੱਜ ਰਾਮਾਂ ਪੁਲਿਸ ਜ਼ਿਆਦਤੀ ਦੀ ਇਕ ਮਿਸਾਲ ਉਸ ਸਮੇਂ ਸਾਹਮਣੇ ਆਈ ਜਦੋਂ ਪੁਲਿਸ ਮੁਲਾਜ਼ਮਾਂ ਵਲੋਂ...

Ad Position 21
No active advertisement
ਅਜੀਤ ਡੈਸਕ 16-05-2026

ਰਾਮਾਂ ਮੰਡੀ, 16 ਮਈ (ਤਰਸੇਮ ਸਿੰਗਲਾ)- ਅੱਜ ਰਾਮਾਂ ਪੁਲਿਸ ਜ਼ਿਆਦਤੀ ਦੀ ਇਕ ਮਿਸਾਲ ਉਸ ਸਮੇਂ ਸਾਹਮਣੇ ਆਈ ਜਦੋਂ ਪੁਲਿਸ ਮੁਲਾਜ਼ਮਾਂ ਵਲੋਂ ਕਾਗਜ਼ ਦਾਖ਼ਲ ਕਰਵਾਉਣ ਵਾਲੇ ਉਮੀਦਵਾਰਾਂ ਨੂੰ ਨਗਰ ਕੌਂਸਲ ਦਫ਼ਤਰ ਅੰਦਰ ਜਾਣ ਤੋਂ ਰੋਕ ਦਿੱਤਾ ਗਿਆ। ਇੱਥੋਂ ਤੱਕ ਕਿ ਪੱਤਰਕਾਰਾਂ ਨੂੰ ਵੀ ਬਾਹਰ ਹੀ ਰੋਕ ਦਿੱਤਾ ਗਿਆ। ਉਮੀਦਵਾਰਾਂ ਨੇ ਕਿਹਾ ਕਿ ਜਦੋਂ ਪੁਲਿਸ ਹੀ ਰਾਜਨੀਤੀ ਦੀ ਸ਼ਿਕਾਰ ਹੋ ਜਾਂਵੇ ਤਾਂ ਉਸ ਸੂਬੇ ਦਾ ਰੱਬ ਹੀ ਰਾਖਾ ਹੈ।

ਉਹਨਾਂ ਕਿਹਾ ਕਿ ਜਦੋਂ ਕਾਗਜ਼ ਦਾਖ਼ਲ ਕਰਵਾਉਣਾ ਹੀ ਪੁਲਿਸ ਗੈਰਕਾਨੂੰਨੀ ਸਮਝਦੀ ਹੈ ਤਾਂ ਨਗਰ ਕੌਂਸਲ ਚੋਣਾਂ ਕਰਵਾਉਣ ਦਾ ਮਤਲਬ ਹੀ ਕੀ ਰਹਿ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਪੁਲਿਸ ਨੇ 132 ਸਾਈਬਰ ਠੱਗ ਕੀਤੇ ਗ੍ਰਿਫ਼ਤਾਰ ਅਗਲੀ ਖ਼ਬਰ ਜਲੰਧਰ ਚੌਂਕ ਧਮਾਕਾ ਮਾਮਲਾ: ਦੋਸ਼ੀ 7 ਦਿਨਾਂ ਦੀ ਪੁਲਿਸ ਰਿਮਾਂਡ ‘ਤੇ
Ad Position 24