23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸੁਨਾਮ ’ਚ ਦੁਪਹਿਰ 2 ਵਜੇ ਤੱਕ ਕੁੱਲ 118 ਉਮੀਦਵਾਰਾਂ ਨੇ ਨਾਮਜ਼ਦਗੀ ਕਾਗਜ਼ ਭਰੇ

ਸੁਨਾਮ ਊਧਮ ਸਿੰਘ ਵਾਲਾ, 16 ਮਈ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) ਸੁਨਾਮ ਨਗਰ ਕੌਂਸਲ ਚੋਣਾਂ ਲਈ ਹੋ ਰਹੀਆਂ ਨਾਮਜ਼ਦਗੀਆਂ...

Ad Position 21
No active advertisement
ਅਜੀਤ ਡੈਸਕ 16-05-2026

ਸੁਨਾਮ ਊਧਮ ਸਿੰਘ ਵਾਲਾ, 16 ਮਈ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) ਸੁਨਾਮ ਨਗਰ ਕੌਂਸਲ ਚੋਣਾਂ ਲਈ ਹੋ ਰਹੀਆਂ ਨਾਮਜ਼ਦਗੀਆਂ ਨੂੰ ਲੈ ਕੇ ਅੱਜ ਦੁਪਹਿਰ 2 ਵਜੇ ਤੱਕ 47 ਵੱਖ-ਵੱਖ ਪਾਰਟੀਆਂ ਅਤੇ ਅਜ਼ਾਦ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਕਾਗਜ਼ ਸਹਾਇਕ ਰਿਟਰਨਿੰਗ ਅਫ਼ਸਰ ਦਲਜੀਤ ਸਿੰਘ ਕੋਲ ਦਾਖ਼ਲ ਕਰਵਾਏ ਗਏ। ਬੀਤੀ ਕੱਲ 3 ਵਜੇ ਤੱਕ 71 ਉਮੀਦਵਾਰਾਂ ਵਲੋਂ ਪਹਿਲਾਂ ਹੀ ਆਪਣੇ ਕਾਗਜ਼ ਭਰੇ ਗਏ ਸਨ।

ਸਹਾਇਕ ਰਿਟਰਨਿੰਗ ਅਫ਼ਸਰ ਦਲਜੀਤ ਸਿੰਘ ਅਨੁਸਾਰ ਅੱਜ 2 ਵਜੇ ਤੱਕ ਸੁਨਾਮ ਨਗਰ ਕੌਂਸਲ ਚੋਣਾਂ ਲਈ ਕੁੱਲ 118 ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾ ਚੁੱਕੇ ਹਨ।

Ad Position 22
No active advertisement
ਪਿਛਲੀ ਖ਼ਬਰ ਨੀਦਰਲੈਂਡ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੀਤਾ ਸ਼ਾਨਦਾਰ ਸਵਾਗਤ ਅਗਲੀ ਖ਼ਬਰ ਦੁਪਹਿਰ ਤੱਕ 131 ਉਮੀਦਵਾਰਾਂ ਨੇ ਕਰਵਾਏ ਨਾਮਜ਼ਦਗੀ ਪੇਪਰ ਦਾਖ਼ਲ
Ad Position 24