23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨੀਦਰਲੈਂਡ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੀਤਾ ਸ਼ਾਨਦਾਰ ਸਵਾਗਤ

ਦਿੱਲੀ, 16 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੀਦਰਲੈਂਡ ਪਹੁੰਚ ਗਏ ਹਨ। ਜਿੱਥੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ...

Ad Position 21
No active advertisement
ਅਜੀਤ ਡੈਸਕ 16-05-2026

ਦਿੱਲੀ, 16 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੀਦਰਲੈਂਡ ਪਹੁੰਚ ਗਏ ਹਨ। ਜਿੱਥੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਦਾ ਲੋਕਾਂ ਵਲੋਂ ਜ਼ੋਰਦਾਰ ਤਾੜੀਆਂ ਦੇ ਵਿਚਕਾਰ ਸਵਾਗਤ ਕੀਤਾ ਗਿਆ। ਹੇਗ ਵਿਚ ਇਕ ਭਾਈਚਾਰਕ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ "ਇੰਨਾ ਪਿਆਰ ਅਤੇ ਉਤਸ਼ਾਹ ਦੇਖ ਕੇ, ਮੈਂ ਇਕ ਪਲ ਲਈ ਭੁੱਲ ਗਿਆ ਕਿ ਮੈਂ ਨੀਦਰਲੈਂਡਜ਼ ਵਿਚ ਹਾਂ, ਅਤੇ ਅਜਿਹਾ ਮਹਿਸੂਸ ਹੋਇਆ ਜਿਵੇਂ ਮੈਂ ਸਿਰਫ਼ ਭਾਰਤ ਵਿਚ ਕਿਸੇ ਤਿਉਹਾਰ ਵਿਚ ਸ਼ਾਮਲ ਹੋ ਰਿਹਾ ਹਾਂ... ਅਜਿਹਾ ਲੱਗਦਾ ਹੈ ਕਿ ਹੇਗ ਭਾਰਤੀ ਦੋਸਤੀ ਦਾ ਇੱਕ ਜ਼ਿੰਦਾ ਪ੍ਰਤੀਕ ਬਣ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਕਾਰ ਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖਮੀ ਅਗਲੀ ਖ਼ਬਰ ਸੁਨਾਮ ’ਚ ਦੁਪਹਿਰ 2 ਵਜੇ ਤੱਕ ਕੁੱਲ 118 ਉਮੀਦਵਾਰਾਂ ਨੇ ਨਾਮਜ਼ਦਗੀ ਕਾਗਜ਼ ਭਰੇ
Ad Position 24