22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਮੁੱਖ ਮੰਤਰੀ ਭਗਵੰਤ ਮਾਨ ਅੱਜ ਰਾਵੀ-ਬਿਆਸ ਟ੍ਰਿਬਿਊਨਲ ਨਾਲ ਇਕ ਮੀਟਿੰਗ ਕਰਨਗੇ

ਅੰਮ੍ਰਿਤਸਰ, 17 ਮਈ- ਮੁੱਖ ਮੰਤਰੀ ਭਗਵੰਤ ਮਾਨ ਦਾ ਅੰਮ੍ਰਿਤਸਰ ਦਾ ਦੌਰਾ।

Ad Position 21
No active advertisement
ਅਜੀਤ ਡੈਸਕ 17-05-2026

ਅੰਮ੍ਰਿਤਸਰ, 17 ਮਈ- ਮੁੱਖ ਮੰਤਰੀ ਭਗਵੰਤ ਮਾਨ ਦਾ ਅੰਮ੍ਰਿਤਸਰ ਦਾ ਦੌਰਾ। ਮੁੱਖ ਮੰਤਰੀ ਮਾਨ ਸ਼ਾਮ 7 ਵਜੇ ਰਾਵੀ-ਬਿਆਸ ਟ੍ਰਿਬਿਊਨਲ ਨਾਲ ਇਕ ਮਹੱਤਵਪੂਰਨ ਮੀਟਿੰਗ ਕਰਨਗੇ। ਮੀਟਿੰਗ ਵਿਚ ਪੰਜਾਬ ਦੇ ਪਾਣੀ ਨਾਲ ਸਬੰਧਤ ਮੁੱਖ ਮੁੱਦਿਆਂ 'ਤੇ ਚਰਚਾ ਹੋਵੇਗੀ।

ਮੁੱਖ ਮੰਤਰੀ ਮਾਨ ਮੀਟਿੰਗ ਵਿਚ ਪੰਜਾਬ ਦੇ ਹਿੱਤਾਂ ਨੂੰ ਪਹਿਲ ਦਿੰਦੇ ਹੋਏ ਆਪਣੇ ਵਿਚਾਰ ਪੇਸ਼ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਪੱਖੋ ਕੈਂਚੀਆਂ ਦੇ ਮੌਜੂਦਾ ਸਰਪੰਚ ਗੁਰਜਿੰਦਰ ਸਿੰਘ ਦੀ ਅਚਾਨਕ ਹੋਈ ਮੌਤ ਅਗਲੀ ਖ਼ਬਰ ਪਟਿਆਲਾ ਵਿਚ ਸਾਬਕਾ ਸਰਪੰਚ ’ਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ
Ad Position 24