22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਈਡੀ ਵਲੋਂ ਸੰਜੀਵ ਅਰੋੜਾ ਦੇ ਸਾਥੀਆਂ ਨੂੰ ਸੰਮਨ, ਜਾਂਚ ਲਈ ਬੁਲਾਇਆ ਦਿੱਲੀ

ਦਿੱਲੀ, 17 ਮਈ- ਈਡੀ ਨੇ ਸੰਜੀਵ ਅਰੋੜਾ ਦੇ ਸਾਥੀਆਂ ਨੂੰ ਸੰਮਨ ਕੀਤਾ ਹੈ। ਅਫਸਰਾਂ ਤੱਕ ਈਡੀ ਦੀ ਜਾਂਚ ਪਹੁੰਚੀ ਹੈ...

Ad Position 21
No active advertisement
ਅਜੀਤ ਡੈਸਕ 17-05-2026

ਦਿੱਲੀ, 17 ਮਈ- ਈਡੀ ਨੇ ਸੰਜੀਵ ਅਰੋੜਾ ਦੇ ਸਾਥੀਆਂ ਨੂੰ ਸੰਮਨ ਕੀਤਾ ਹੈ। ਅਫਸਰਾਂ ਤੱਕ ਈਡੀ ਦੀ ਜਾਂਚ ਪਹੁੰਚੀ ਹੈ। ਈਡੀ ਵਲੋਂ ਬਿਜਲੀ ਵਿਭਾਗ ਦੇ ਵੱਡੇ ਅਫਸਰ ਤਲਬ ਕੀਤੇ ਗਏ ਹਨ। ਇਸਤੋਂ ਇਲਾਵਾ ਈ.ਡੀ. ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਸੀ.ਐੱਮ.ਡੀ. ਨੂੰ ਵੀ ਸੰਮਨ ਦਿੱਤਾ ਹੈ। ਪੀ.ਐੱਸ.ਪੀ.ਸੀ.ਐੱਲ ਡਾਇਰੈਕਟਰ ਹਰਸ਼ਰਨ ਕੌਰ ਤ੍ਰੇਹਨ ਨੂੰ ਵੀ ਬੁਲਾਇਆ ਗਿਆ ਹੈ। ਸੰਜੀਵ ਅਰੋੜਾ ਦੇ ਕਰੀਬੀ ਹੇਮੰਤ ਸੂਦ ਅਤੇ ਚੰਦਰ ਸ਼ੇਖਰ ਨੂੰ ਵੀ ਤਲਬ ਕੀਤਾ ਗਿਆ ਹੈ। ਈਡੀ ਵਲੋਂ ਸਾਰਿਆਂ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਦੱਸ ਦਈਏ ਕਿ ਸੰਜੀਵ ਅਰੋੜਾ ਨੂੰ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਨੀਟ ਪੇਪਰ ਲੀਕ ਮਾਮਲੇ 'ਚ ਇਕ ਹੋਰ ਗ੍ਰਿਫ਼ਤਾਰੀ ਅਗਲੀ ਖ਼ਬਰ ਰਾਜਧਾਨੀ ਐਕਸਪ੍ਰੈਸ ਦੇ ਇਕ ਡੱਬੇ ਵਿਚ ਲੱਗੀ ਅੱਗ
Ad Position 24