22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਚੋਣ ਦਫ਼ਤਰ ਦਾ ਉਦਘਾਟਨ ਰਵੀਪ੍ਰੀਤ ਸਿੱਧੂ ਨੇ ਕੀਤਾ

ਰਾਮਾਂ ਮੰਡੀ, 17 ਮਈ (ਤਰਸੇਮ ਸਿੰਗਲਾ)- ਨਗਰ ਕੌਂਸਲ ਚੋਣਾਂ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਰਾਮਸਰਾ ਰੋਡ ਰਾਮਾਂ ਵਿਖੇ ਖੋਲੇ...

Ad Position 21
No active advertisement
ਅਜੀਤ ਡੈਸਕ 17-05-2026

ਰਾਮਾਂ ਮੰਡੀ, 17 ਮਈ (ਤਰਸੇਮ ਸਿੰਗਲਾ)- ਨਗਰ ਕੌਂਸਲ ਚੋਣਾਂ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਰਾਮਸਰਾ ਰੋਡ ਰਾਮਾਂ ਵਿਖੇ ਖੋਲੇ ਗਏ ਮੁੱਖ ਚੋਣ ਦਫ਼ਤਰ ਦਾ ਉਦਘਾਟਨ ਦਲ ਦੇ ਹਲਕਾ ਤਲਵੰਡੀ ਸਾਬੋ ਤੋਂ ਵਿਧਾਨਸਭਾ ਉਮੀਦਵਾਰ ਅਤੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ਸੈਂਕੜੇ ਵਰਕਰਾਂ ਦੀ ਹਾਜ਼ਰੀ ਵਿਚ ਕੀਤਾ।

ਇਸ ਮੌਕੇ ਸਿੱਧੂ ਨੇ ਸ਼ਨੀਵਾਰ ਨੂੰ ਨਗਰ ਕੌਂਸਲ ਚੋਣਾਂ ਦੇ ਨਾਮਜ਼ਦਗੀ ਫਾਰਮ ਦਾਖ਼ਲ ਕਰਨ ਸਮੇਂ ਪੁਲਿਸ ਵਲੋਂ ਕੀਤੀ ਗਈ ਜਿਆਦਤੀ ਨੂੰ ਮੰਦਭਾਗਾ ਦੱਸਿਆ ਅਤੇ ਉਮੀਦਵਾਰਾਂ ਅਤੇ ਵਰਕਰਾਂ ਦੀ ਦਿਖਾਈ ਗਈ ਹਿੰਮਤ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਸਮੂਹ 10 ਉਮੀਦਵਾਰ ਨਗਰ ਕੌਂਸਲ ਚੋਣਾਂ ਵਿਚ ਜਿੱਤ ਹਾਸਲ ਕਰਨਗੇ ਅਤੇ 2027 ਦੀਆਂ ਵਿਧਾਨਸਭਾ ਚੋਣਾਂ ਜਿਤਣ ਦੀ ਇਹ ਸ਼ੁਰੂਆਤ ਹੋਵੇਗੀ। ਇਸ ਮੌਕੇ ਵੱਡੀ ਗਿਣਤੀ ਵਿਚ ਵਰਕਰ ਮੌਜੂਦ ਰਹੇ।

Ad Position 22
No active advertisement
ਪਿਛਲੀ ਖ਼ਬਰ ਹਾਲਾਤ ਨਹੀਂ ਬਦਲੇ ਤਾਂ ਕੀਤੇ ਸੁਧਾਰਾਂ ’ਤੇ ਪਾਣੀ ਫਿਰ ਸਕਦਾ- ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਭਾਜਪਾ ਵਲੋਂ ਐਸ.ਆਈ.ਆਰ. ਰਾਹੀਂ ਰਚੀ ਜਾ ਰਹੀ ਸਾਜ਼ਿਸ਼ ਲੋਕਤੰਤਰ ਲਈ ਬਹੁਤ ਖ਼ਤਰਨਾਕ- ਮਾਲਵਿੰਦਰ ਕੰਗ
Ad Position 24