22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਆਈ.ਪੀ.ਐੱਲ. 2026 : ਬੈਂਗਲੁਰੂ ਨੇ ਪੰਜਾਬ ਨੂੰ ਜਿੱਤਣ ਲਈ ਦਿੱਤਾ 223 ਦੌੜਾਂ ਦਾ ਟੀਚਾ

ਧਰਮਸ਼ਾਲਾ, 17 ਮਈ - ਆਈ.ਪੀ.ਐੱਲ. 2026 ਦਾ 61ਵਾਂ ਮੈਚ ਪੰਜਾਬ ਕਿੰਗਜ਼ ਅਤੇ ਰਾਇਲ ਚੈਲੰਜਰਸ ਬੈਂਗਲੁਰੂ ਦੀਆਂ ਟੀਮਾਂ ਵਿਚਕਾਰ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਖੇ ਹੋ ਰਿਹਾ ਹੈ। ਟਾਸ ਜਿੱਤ ਕੇ ਪੰਜਾਬ ਕਿੰਗਜ਼ ਦੇ ਕਪਤਾਨ...

Ad Position 21
No active advertisement
ਅਜੀਤ ਡੈਸਕ 17-05-2026

ਧਰਮਸ਼ਾਲਾ, 17 ਮਈ - ਆਈ.ਪੀ.ਐੱਲ. 2026 ਦਾ 61ਵਾਂ ਮੈਚ ਪੰਜਾਬ ਕਿੰਗਜ਼ ਅਤੇ ਰਾਇਲ ਚੈਲੰਜਰਸ ਬੈਂਗਲੁਰੂ ਦੀਆਂ ਟੀਮਾਂ ਵਿਚਕਾਰ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਖੇ ਹੋ ਰਿਹਾ ਹੈ। ਟਾਸ ਜਿੱਤ ਕੇ ਪੰਜਾਬ ਕਿੰਗਜ਼ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਬੈਂਗਲੁਰੂ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੈਂਗਲੁਰੂ ਦੀ ਟੀਮ ਨੇ ਨਿਰਧਾਰਤ 20 ਓਵਰਾਂ ਵਿਚ 4 ਵਿਕਟਾਂ ਦੇ ਨੁਕਸਾਨ 'ਤੇ 222 ਦੌੜਾਂ ਬਣਾਈਆਂ। ਬੈਂਗਲੁਰੂ ਵਲੋਂ ਵੈਂਕਟੇਸ਼ ਅਈਅਰ ਨੇ ਸਭ ਤੋਂ ਵੱਧ 73 (40 ਗੇਂਦਾਂ) ਦੌੜਾਂ ਬਣਾਈਆਂ, ਜਦਕਿ ਵਿਰਾਟ ਕੋਹਲੀ 58 (37 ਗੇਂਦਾਂ) ਅਤੇ ਦੇਵਦੱਤ ਪੱਡੀਕਲ 45 (25 ਗੇਂਦਾਂ) ਦੌੜਾਂ ਬਣਾ ਕੇ ਆਊਟ ਹੋਏ।

Ad Position 22
No active advertisement
ਪਿਛਲੀ ਖ਼ਬਰ ਮੁੱਖ ਚੋਣ ਅਫ਼ਸਰ ਦਫ਼ਤਰ ਚੰਡੀਗੜ੍ਹ ਵਿਖੇ ਸਰਬਜੀਤ ਸਿੰਘ ਪਦ ਉਨਤੀ ਉਪਰੰਤ ਚੋਣ ਅਫ਼ਸਰ ਤਾਇਨਾਤ ਅਗਲੀ ਖ਼ਬਰ ਆਈ.ਪੀ.ਐੱਲ. 2026 : 17.5 ਓਵਰਾਂ 'ਚ ਬੈਂਗਲੁਰੂ ਦੀਆਂ 200 ਦੌੜਾਂ ਪੂਰੀਆਂ
Ad Position 24