22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਅਚਾਨਕ ਆਵਾਰਾ ਪਸ਼ੂ ਆਇਆ ਮੂਹਰੇ, ਟਰੈਕਟਰ-ਟਰਾਲੀ ਪਲਟਣ ਕਾਰਨ ਚਾਲਕ ਦੀ ਮੌਤ

ਕਪੂਰਥਲਾ, 17 ਮਈ (ਅਮਨਜੋਤ ਸਿੰਘ ਵਾਲੀਆ) - ਪਿੰਡ ਕੌਲੀਆਂਵਾਲ ਵਿਖੇ ਟਰੈਕਟਰ ਟਰਾਲੀ ਮੂਹਰੇ ਅਚਾਨਕ ਆਵਾਰਾ ਪਸ਼ੂ ਆ ਗਿਆ, ਜਿਸ ਕਾਰਨ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਪਲਟ ਗਏ ।ਇਸ...

Ad Position 21
No active advertisement
ਅਜੀਤ ਡੈਸਕ 17-05-2026

ਕਪੂਰਥਲਾ, 17 ਮਈ (ਅਮਨਜੋਤ ਸਿੰਘ ਵਾਲੀਆ) - ਪਿੰਡ ਕੌਲੀਆਂਵਾਲ ਵਿਖੇ ਟਰੈਕਟਰ ਟਰਾਲੀ ਮੂਹਰੇ ਅਚਾਨਕ ਆਵਾਰਾ ਪਸ਼ੂ ਆ ਗਿਆ, ਜਿਸ ਕਾਰਨ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਪਲਟ ਗਏ ।ਇਸ ਹਾਦਸੇ ਵਿਚ ਟਰੈਕਟਰ ਚਾਲਕ ਨੌਜਵਾਨ ਦੀ ਮੌਤ ਹੋ ਗਈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ 18 ਸਾਲਾਂ ਨੌਜਵਾਨ ਸਰਬਜੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਮੁੰਡੀ ਛੰਨਾ ਥਾਣਾ ਫੱਤੂਢੀਂਗਾ ਟਰੈਕਟਰ ਟਰਾਲੀ ਲੈ ਕੇ ਜਾ ਰਿਹਾ ਸੀ, ਜਦੋਂ ਉਹ ਪਿੰਡ ਕੌਲੀਆਂਵਾਲ ਨੇੜੇ ਪਹੁੰਚਿਆਂ ਤਾਂ ਉਸਦੇ ਟਰੈਕਟਰ ਟਰਾਲੀ ਮੂਹਰੇ ਅਚਾਨਕ ਇਕ ਅਵਾਰਾ ਪਸ਼ੂ ਆ ਗਿਆ ਤੇ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਪਲਟ ਗਏ । ਇਸ ਕਾਰਨ ਸਰਬਜੀਤ ਸਿੰਘ ਦੀ ਹੇਠਾਂ ਆਉਣ ਕਾਰਨ ਮੌਕੇ 'ਤੇ ਮੌਤ ਹੋ ਗਈ ।ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਪੁਲਿਸ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। 

Ad Position 22
No active advertisement
ਪਿਛਲੀ ਖ਼ਬਰ ਆਈ.ਪੀ.ਐੱਲ. 2026 : ਰਾਜਸਥਾਨ ਨੇ ਗਵਾਈ ਪਹਿਲੀ ਵਿਕਟ, ਯਸ਼ਸਵੀ ਜੈਸਵਾਲ 12 (9 ਗੇਂਦਾਂ) ਦੌੜਾਂ ਬਣਾ ਕੇ ਆਊਟ ਅਗਲੀ ਖ਼ਬਰ ਆਈ.ਪੀ.ਐੱਲ. 2026 : ਰਾਜਸਥਾਨ ਦੀ ਬੱਲੇਬਾਜ਼ੀ ਸ਼ੁਰੂ
Ad Position 24