20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਬਿਆਸ ਵਿਚ ਚੋਣ ਲੜ ਰਹੇ ਵਿਅਕਤੀ ਦੇ ਸ਼ੋਅਰੂਮ 'ਤੇ ਫਾਇਰਿੰਗ

ਬਿਆਸ 18 ਮਈ- ਬਿਆਸ ਵਿਚ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ...

Ad Position 21
No active advertisement
ਅਜੀਤ ਡੈਸਕ 18-05-2026

ਬਿਆਸ, (ਅੰਮ੍ਰਿਤਸਰ), 18 ਮਈ- ਬਿਆਸ ਵਿਚ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦੇ ਅਨੁਸਾਰ, ਚੋਣ ਲੜ ਰਹੇ ਵਿਅਕਤੀ ਦੇ ਸ਼ੋਅਰੂਮ 'ਤੇ ਫਾਇਰਿੰਗ ਕੀਤੀ ਗਈ ਹੈ। ਬਦਮਾਸ਼ਾਂ ਵਲੋਂ ਗੋਲੀਆਂ ਚਲਾਈਆਂ ਗਈਆ ਹਨ। ਰੰਗਦਾਰੀ ਦਾ ਮਾਮਲਾ ਦੱਸਿਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਦਿੱਲੀ ਵਿਚ ਅਗਲੇ ਦੋ ਦਿਨਾਂ ਲਈ ਤੇਜ਼ ਗਰਮੀ ਦਾ ਅਲਰਟ ਅਗਲੀ ਖ਼ਬਰ ਰਾਜਪਾਲ ਕਟਾਰੀਆ ਦੇ ਏ.ਡੀ.ਸੀ. ਨੇ ਸੇਵਾਮੁਕਤੀ ਤੋਂ ਪਹਿਲਾਂ ਹੀ ਛੱਡਿਆ ਅਹੁਦਾ
Ad Position 24