20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਕਾਊਂਟਰ ਇੰਟੈਲੀਜੈਂਸ ਅਤੇ ਲੁਧਿਆਣਾ ਪੁਲਿਸ ਵਲੋਂ ਸਾਂਝਾ ਆਪ੍ਰੇਸ਼ਨ ਦੌਰਾਨ ਦੋ ਸ਼ਾਰਪ ਸ਼ੂਟਰ ਗ੍ਰਿਫਤਾਰ

ਲੁਧਿਆਣਾ, 18 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਕਾਊਂਟਰ ਇੰਟੈਲੀਜੈਂਸ ਅਤੇ ਲੁਧਿਆਣਾ ਪੁਲਿਸ ਦੀ ਟੀਮ ਵਲੋਂ ਇਕ ਸਾਂਝੇ ਅਭਿਆਨ ਦੌਰਾਨ ਦੋ ਸ਼ਾਰਪ ਸ਼ੂਟਰਾਂ ਨੂੰ ਹਥਿਆਰਾਂ ਸਣੇ....

Ad Position 21
No active advertisement
ਅਜੀਤ ਡੈਸਕ 18-05-2026

ਲੁਧਿਆਣਾ, 18 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਕਾਊਂਟਰ ਇੰਟੈਲੀਜੈਂਸ ਅਤੇ ਲੁਧਿਆਣਾ ਪੁਲਿਸ ਦੀ ਟੀਮ ਵਲੋਂ ਇਕ ਸਾਂਝੇ ਅਭਿਆਨ ਦੌਰਾਨ ਦੋ ਸ਼ਾਰਪ ਸ਼ੂਟਰਾਂ ਨੂੰ ਹਥਿਆਰਾਂ ਸਣੇ ਗ੍ਰਿਫਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ। ਇਨ੍ਹਾਂ ਵਲੋਂ ਹਰਿਆਣਾ ਸਣੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਪੰਜ ਵੱਡੀਆਂ ਅਪਰਾਧਿਕ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾਣਾ ਸੀ। ਦੋਸ਼ੀ ਵਿਦੇਸ਼ ਵਿਚ ਬੈਠੇ ਲੱਖਾ ਨਾਂਅ ਦੇ ਗੈਂਗਸਟਰ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ। ਲੱਖਾ ਪੰਜਾਬ ਵਿਚ ਪਿਛਲੇ ਸਮੇਂ ਦੌਰਾਨ ਹੋਈਆਂ ਵੱਖ-ਵੱਖ ਅਪਰਾਧਿਕ ਵਾਰਦਾਤਾਂ ਵਿਚ ਸ਼ਾਮਿਲ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਗ੍ਰਿਫ਼ਤਾਰੀ ਦੇ ਅਧਾਰ ਨਾ ਦੱਸਣ ’ਤੇ ਅਕਾਲੀ ਆਗੂ ਜਸਕਰਨਜੀਤ ਸਿੰਘ ਦੀ ਗ੍ਰਿਫ਼ਤਾਰੀ ਗੈਰ ਕਾਨੂੰਨੀ ਕਰਾਰ ਅਗਲੀ ਖ਼ਬਰ ਤਰਨਤਾਰਨ ਵਿਖੇ ਸੋਨਾ ਕਾਰੋਬਾਰੀ ਦੀ ਦੁਕਾਨ ਅਤੇ ਘਰ ’ਤੇ ਈ.ਡੀ ਦੀ ਛਾਪੇਮਾਰੀ
Ad Position 24