20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਦੋ ਸ਼ਾਰਪ ਸ਼ੂਟਰ ਹਥਿਆਰਾਂ ਸਮੇਤ ਗ੍ਰਿਫ਼ਤਾਰ

ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਕਾਊਂਟਰ ਇੰਟੈਲੀਜੈਂਸ ਅਤੇ ਲੁਧਿਆਣਾ ਪੁਲਿਸ ਦੀ ਟੀਮ ਵਲੋਂ...

Ad Position 21
No active advertisement
ਅਜੀਤ ਡੈਸਕ 18-05-2026

ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਕਾਊਂਟਰ ਇੰਟੈਲੀਜੈਂਸ ਅਤੇ ਲੁਧਿਆਣਾ ਪੁਲਿਸ ਦੀ ਟੀਮ ਵਲੋਂ ਇਕ ਸਾਂਝੇ ਆਪਰੇਸ਼ਨ ਦੌਰਾਨ ਦੋ ਸ਼ਾਰਪ ਸ਼ੂਟਰਾਂ ਨੂੰ ਹਥਿਆਰਾਂ ਸਣੇ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਗਈ ਹੈ। ਇਨ੍ਹਾਂ ਵਲੋਂ ਹਰਿਆਣਾ ਸਣੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਪੰਜ ਵੱਡੀਆਂ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਣਾ ਸੀ, ਦੋਸ਼ੀ ਵਿਦੇਸ਼ ਵਿਚ ਬੈਠੇ ਲੱਖਾਂ ਨਾਂਮ ਦੇ ਗੈਂਗਸਟਰ ਦੇ ਇਸ਼ਾਰੇ ਤੇ ਕੰਮ ਕਰ ਰਹੇ ਸਨ। ਲੱਖਾਂ ਪੰਜਾਬ ਵਿਚ ਪਿਛਲੇ ਸਮੇਂ ਦੌਰਾਨ ਹੋਈਆਂ ਵੱਖ-ਵੱਖ ਅਪਰਾਧਿਕ ਵਾਰਦਾਤਾਂ ਵਿਚ ਸ਼ਾਮਿਲ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਜਲੰਧਰ 'ਚ ਹੁੱਕਾ ਫਲੇਵਰ ਅਤੇ ਈ-ਸਿਗਰੇਟ ਵੇਚਣ ਵਾਲਿਆਂ ਖਿਲਾਫ ਵੱਡੀ ਕਾਰਵਾਈ, ਦੋਸ਼ੀ ਗ੍ਰਿਫ਼ਤਾਰ ਅਗਲੀ ਖ਼ਬਰ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਚਿੱਟੇ ਦੀ ਵੱਧ ਮਾਤਰਾ ਨਾਲ ਹੋਈ ਮੌਤ
Ad Position 24