20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਆਈ.ਪੀ.ਐੱਲ. 2026 - ਸਨਰਾਈਜ਼ਰਸ ਹੈਦਰਾਬਾਦ ਨੇ 5 ਵਿਕਟਾਂ ਨਾਲ ਹਰਾਇਆ ਚੇਨਈ ਸੁਪਰ ਕਿੰਗਜ਼ ਨੂੰ

ਚੇਨਈ, 18 ਮਈ - ਆਈ.ਪੀ.ਐੱਲ. 2026 ਦਾ 63ਵਾਂ ਮੁਕਾਬਲਾ ਚੇਨਈ ਸੁਪਰ ਕਿੰਗਜ਼ ਅਤੇ ਸਨਰਾਈਜ਼ਰਸ ਹੈਦਰਾਬਾਦ ਵਿਚਕਾਰ ਹੋਇਆ। ਚੇਨਈ ਵਿਖੇ ਹੋਏ ਇਸ ਮੁਕਾਬਲੇ ਵਿਚ ਹੈਦਰਾਬਾਦ...

Ad Position 21
No active advertisement
ਅਜੀਤ ਡੈਸਕ 18-05-2026

ਚੇਨਈ, 18 ਮਈ - ਆਈ.ਪੀ.ਐੱਲ. 2026 ਦਾ 63ਵਾਂ ਮੁਕਾਬਲਾ ਚੇਨਈ ਸੁਪਰ ਕਿੰਗਜ਼ ਅਤੇ ਸਨਰਾਈਜ਼ਰਸ ਹੈਦਰਾਬਾਦ ਵਿਚਕਾਰ ਹੋਇਆ। ਚੇਨਈ ਵਿਖੇ ਹੋਏ ਇਸ ਮੁਕਾਬਲੇ ਵਿਚ ਹੈਦਰਾਬਾਦ ਨੇ ਚੇਨਈ ਨੂੰ 5 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਰਿਤੂਰਾਜ ਗਾਇਕਵਾੜ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਚੇਨਈ ਨੇ 20 ਓਵਰਾਂ ਵਿਚ 7 ਵਿਕਟਾਂ ਦੇ ਨੁਕਸਾਨ 'ਤੇ 180 ਦੌੜਾਂ ਬਣਾਈਆਂ। ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਹੈਦਰਾਬਾਦ ਦੀ ਟੀਮ ਨੇ ਨਿਰਧਾਰਤ ਟੀਚਾ 19 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ 'ਤੇ ਹਾਸਲ ਕਰ ਲਿਆ। ਹੈਦਰਾਬਾਦ ਵਲੋਂ ਇਸ਼ਾਨ ਕਿਸ਼ਨ ਨੇ ਸਭ ਤੋਂ ਵੱਧ 70 (47 ਗੇਂਦਾਂ) ਦੌੜਾਂ ਬਣਾਈਆਂ ਜਦਕਿ ਹੈਨਰਿਕ ਕਲਾਸੇਨ ਨੇ 47 (26 ਗੇਂਦਾਂ) ਦੌੜਾਂ ਦਾ ਯੋਗਦਾਨ ਦਿੱਤਾ।  

Ad Position 22
No active advertisement
ਪਿਛਲੀ ਖ਼ਬਰ ⭐ਮਾਣਕ-ਮੋਤੀ ⭐ ਅਗਲੀ ਖ਼ਬਰ ਆਈ.ਪੀ.ਐੱਲ. 2026 - ਹੈਦਰਾਬਾਦ ਨੇ ਗਵਾਈ 5ਵੀਂ ਵਿਕਟ, ਇਸ਼ਾਨ ਕਿਸ਼ਨ 70 (47 ਗੇਂਦਾਂ) ਦੌੜਾਂ ਬਣਾ ਕੇ ਆਊਟ
Ad Position 24