20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਕਾਰ ਤੇ ਟਿੱਪਰ ਦੀ ਸਿੱਧੀ ਟੱਕਰ ਵਿਚ ਪੁਲਿਸ ਮੁਲਾਜ਼ਮ ਦੀ ਮੌਤ

ਮਾਹਿਲਪੁਰ ,(ਹੁਸ਼ਿਆਰਪੁਰ), 19 ਮਈ (ਰਜਿੰਦਰ ਸਿੰਘ)- ਬੀਤੀ ਦੇਰ ਰਾਤ ਮਾਹਿਲਪੁਰ ਗੜ੍ਹਸ਼ੰਕਰ ਰੋਡ ’ਤੇ ਪੈਂਦੇ ਪਿੰਡ ਪਿੰਡ ਗੋਲੀਆ ਕੋਲ ਕਾਰ ਅਤੇ ਟਿੱਪਰ ਦੀ ਸਿੱਧੀ ਟੱਕਰ ਹੋਣ ਨਾਲ....

Ad Position 21
No active advertisement
ਅਜੀਤ ਡੈਸਕ 19-05-2026

ਮਾਹਿਲਪੁਰ ,(ਹੁਸ਼ਿਆਰਪੁਰ), 19 ਮਈ (ਰਜਿੰਦਰ ਸਿੰਘ)- ਬੀਤੀ ਦੇਰ ਰਾਤ ਮਾਹਿਲਪੁਰ ਗੜ੍ਹਸ਼ੰਕਰ ਰੋਡ ’ਤੇ ਪੈਂਦੇ ਪਿੰਡ ਪਿੰਡ ਗੋਲੀਆ ਕੋਲ ਕਾਰ ਅਤੇ ਟਿੱਪਰ ਦੀ ਸਿੱਧੀ ਟੱਕਰ ਹੋਣ ਨਾਲ ਪੁਲਿਸ ਮੁਲਾਜ਼ਮ ਦੀ ਮੌਕੇ ’ਤੇ ਮੌਤ ਹੋ ਗਈ। ਮ੍ਰਿਤਕ ਪ੍ਰਦੀਪ ਕੁਮਾਰ ਬਲਾਕ ਮਾਹਿਲਪੁਰ ਦੇ ਪਿੰਡ ਲੰਗੇਰੀ ਦਾ ਵਸਨੀਕ ਸੀ ਤੇ ਮੋਹਾਲੀ ਤੋਂ ਡਿਊਟੀ ਕਰ ਕੇ ਵਾਪਸ ਆਪਣੇ ਪਿੰਡ ਨੂੰ ਆ ਰਹੇ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਟਿੱਪਰ ਵਾਲਾ ਮਾਹਿਲਪੁਰ ਵੱਲ ਤੋਂ ਗੜ੍ਹਸ਼ੰਕਰ ਵੱਲ ਜਾ ਰਿਹਾ ਸੀ।

ਥਾਣਾ ਗੜ੍ਹਸ਼ੰਕਰ ਦੀ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕੀਤੀ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਸਿੱਖ ਜਰਨੈਲ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਦਿਹਾੜਾ ਉਤਸਾਹ ਸਹਿਤ ਮਨਾਇਆ ਅਗਲੀ ਖ਼ਬਰ ਜਲੰਧਰ ’ਚ ਵਾਪਰੀ ਬੇਅਦਬੀ ਦੀ ਘਟਨਾ
Ad Position 24