20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸਿੱਖ ਜਰਨੈਲ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਦਿਹਾੜਾ ਉਤਸਾਹ ਸਹਿਤ ਮਨਾਇਆ

ਅੰਮ੍ਰਿਤਸਰ, 19 ਮਈ (ਜਸਵੰਤ ਸਿੰਘ ਜੱਸ)- ਮਹਾਨ ਸਿੱਖ ਜਰਨੈਲ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਦਿਹਾੜਾ ਅੱਜ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਵਿਚ ਸਮੂਹ....

Ad Position 21
No active advertisement
ਅਜੀਤ ਡੈਸਕ 19-05-2026

ਅੰਮ੍ਰਿਤਸਰ, 19 ਮਈ (ਜਸਵੰਤ ਸਿੰਘ ਜੱਸ)- ਮਹਾਨ ਸਿੱਖ ਜਰਨੈਲ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਦਿਹਾੜਾ ਅੱਜ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਵਿਚ ਸਮੂਹ ਆਲੂਵਾਲੀਆ ਸਭਾਵਾਂ ਵਲੋਂ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸ਼ਰਧਾ ਉਤਸ਼ਾਹ ਸਹਿਤ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜੱਥਿਆਂ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ। ਇਸ ਗੁਰਮਤਿ ਸਮਾਗਮ ਵਿਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਰੂਬੀ, ਹਰਪਾਲ ਸਿੰਘ ਆਹਲੂਵਾਲੀਆ, ਅਰਵਿੰਦਰ ਸਿੰਘ ਵਾਲੀਆ, ਗੁਰਪ੍ਰਤਾਪ ਸਿੰਘ ਟਿੱਕਾ ਸਮੇਤ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਅਤੇ ਸੰਗਤਾਂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਪੁੱਜੇ ਤਰੁਣ ਚੁੱਘ, ਲੋਕਾਂ ਨੂੰ ਆਪ ਬਣਾ ਕੇ ਪਿਲਾਈ ਚਾਹ ਅਗਲੀ ਖ਼ਬਰ ਕਾਰ ਤੇ ਟਿੱਪਰ ਦੀ ਸਿੱਧੀ ਟੱਕਰ ਵਿਚ ਪੁਲਿਸ ਮੁਲਾਜ਼ਮ ਦੀ ਮੌਤ
Ad Position 24