20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਆਮ ਆਦਮੀ ਪਾਰਟੀ ਦੀ ਕਾਰਜਕਾਰਨੀ ਮੀਟਿੰਗ ’ਚ ਪਹੁੰਚੇ ਮਨੀਸ਼ ਸਿਸੋਦੀਆ

ਲੁਧਿਆਣਾ, 19 ਅਪ੍ਰੈਲ (ਰੂਪੇਸ਼ ਕੁਮਾਰ)- ਲੁਧਿਆਣਾ ਦੇ ਗੁਰੂ ਨਾਨਕ ਭਵਨ ਵਿਖੇ ਆਮ ਆਦਮੀ ਪਾਰਟੀ ਦੀ ਕਾਰਜਕਾਰਨੀ ਦੀ ਬੈਠਕ ਹੋ ਰਹੀ ਹੈ, ਜਿਸ ਵਿਚ ਮੁੱਖ ਤੌਰ ’ਤੇ ਪਾਰਟੀ ਦੇ ਸੂਬਾ....

Ad Position 21
No active advertisement
ਅਜੀਤ ਡੈਸਕ 19-05-2026

ਲੁਧਿਆਣਾ, 19 ਅਪ੍ਰੈਲ (ਰੂਪੇਸ਼ ਕੁਮਾਰ)- ਲੁਧਿਆਣਾ ਦੇ ਗੁਰੂ ਨਾਨਕ ਭਵਨ ਵਿਖੇ ਆਮ ਆਦਮੀ ਪਾਰਟੀ ਦੀ ਕਾਰਜਕਾਰਨੀ ਦੀ ਬੈਠਕ ਹੋ ਰਹੀ ਹੈ, ਜਿਸ ਵਿਚ ਮੁੱਖ ਤੌਰ ’ਤੇ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਪਹੁੰਚੇ ਹਨ। ਉਨ੍ਹਾਂ  ਕਿਹਾ ਕਿ ਐਸ. ਆਈ. ਆਰ. ਦੇ ਮੁੱਦੇ ’ਤੇ ਪਾਰਟੀ ਆਗੂਆਂ ਨਾਲ ਇਹ ਬੈਠਕ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਐਸ. ਆਈ.ਆਰ. ਦੇ ਨਾਮ ’ਤੇ ਕਿਸੇ ਵੀ ਵੋਟਰ ਦੇ ਨਾਲ ਧੱਕਾ ਨਹੀਂ ਕਰਨ ਦਵਾਂਗੇ। ਉਨ੍ਹਾਂ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਸੀ.ਬੀ.ਆਈ. ਅਤੇ ਈ.ਡੀ. ਦੇ ਨਾਮ ’ਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਆਮ ਆਦਮੀ ਪਾਰਟੀ ਦੇ ਆਗੂ ਡਰਨ ਵਾਲੇ ਨਹੀਂ ਹਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਗਾਇਕ ਇੰਦਰ ਕੌਰ ਦਾ ਕਤਲ ਅਗਲੀ ਖ਼ਬਰ ਕਾਂਗਰਸ ਵਲੋਂ ਡੀ.ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ, ਸਰਕਾਰ ‘ਤੇ ਧੱਕੇਸ਼ਾਹੀ ਦੇ ਦੋਸ਼
Ad Position 24