20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸ਼ਰਧਾ ਭਾਵਨਾ ਨਾਲ ਮਨਾਈ ਗਈ ਬ੍ਰਹਮ ਗਿਆਨੀ ਬਾਬਾ ਕਰਤਾਰ ਸਿੰਘ ਜੀ ਈਸਾਪੁਰ ਵਾਲਿਆਂ ਦੀ ਬਰਸੀ

ਓਠੀਆਂ (ਅੰਮ੍ਰਿਤਸਰ), 19 ਮਈ (ਗੁਰਵਿੰਦਰ ਸਿੰਘ ਛੀਨਾ) ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਈਸਾਪੁਰ ਦੇ ਇਤਿਹਾਸਕ ਗੁਰਦੁਆਰਾ ਬਾਬਾ ਵਧਾਵਾ ਸਿੰਘ ਅਤੇ ਬਾਬਾ ਕਰਤਾਰ ਸਿੰਘ ਜੀ ਵਿਖੇ ਬ੍ਰਹਮ ਗਿਆਨੀ...

Ad Position 21
No active advertisement
ਅਜੀਤ ਡੈਸਕ 19-05-2026

ਓਠੀਆਂ (ਅੰਮ੍ਰਿਤਸਰ), 19 ਮਈ (ਗੁਰਵਿੰਦਰ ਸਿੰਘ ਛੀਨਾ) ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਈਸਾਪੁਰ ਦੇ ਇਤਿਹਾਸਕ ਗੁਰਦੁਆਰਾ ਬਾਬਾ ਵਧਾਵਾ ਸਿੰਘ ਅਤੇ ਬਾਬਾ ਕਰਤਾਰ ਸਿੰਘ ਜੀ ਵਿਖੇ ਬ੍ਰਹਮ ਗਿਆਨੀ ਬਾਬਾ ਕਰਤਾਰ ਸਿੰਘ ਜੀ ਈਸਾਪੁਰ ਵਾਲਿਆਂ ਦੀ ਸਲਾਨਾ ਬਰਸੀ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ। ਸੰਗਤਾਂ ਵਲੋਂ ਆਪਣੀਆਂ ਮੰਨਤਾਂ ਪੂਰੀਆਂ ਹੋਣ ਤੇ ਗੁਰਦੁਆਰਾ ਸਾਹਿਬ ਵਿਖੇ ਰਖਵਾਏ ਗਏ ਸ੍ਰੀ 23 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਦੀਵਾਨ ਹਾਲ ਵਿਚ ਪੰਥ ਦੇ ਮਹਾਨ ਰਾਗੀ-ਢਾਡੀ, ਕਵੀਸ਼ਰ ਜਥਿਆਂ, ਕਥਾਵਾਚਕਾਂ ਅਤੇ ਹੋਰ ਸੰਤਾਂ ਮਹਾਂਪੁਰਸਾਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ ਨੌਜਵਾਨ ਪੀੜੀ ਨੂੰ ਸਿੱਖੀ ਸਰੂਪ ਧਾਰਨ ਕਰਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ। ਸੰਗਤਾਂ ਲਈ ਤਰ੍ਹਾਂ ਦੇ ਪਕਵਾਨਾਂ ਦੇ ਅਟੁੱਟ ਲੰਗਰ ਲਗਾਏ ਗਏ। 

Ad Position 22
No active advertisement
ਪਿਛਲੀ ਖ਼ਬਰ ਆਈ.ਪੀ.ਐੱਲ. 2026 : ਲਖਨਊ ਦੀ ਜ਼ਬਰਦਸਤ ਸ਼ੁਰੂਆਤ, 5 ਓਵਰਾਂ ਬਾਅਦ ਸਕੋਰ 68/0 ਅਗਲੀ ਖ਼ਬਰ ਸੁਨਾਮ ਊਧਮ ਸਿੰਘ ਵਾਲਾ : ਮੌਂਟੀ ਮਦਾਨ ਅਤੇ ਗੁਰਤੇਗ ਸਿੰਘ ਨਿੱਕਾ ਨਿਰਵਿਰੋਧ ਬਣੇ ਕੌਂਸਲਰ 
Ad Position 24