19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਯੋਗਰਾਜ ਸਿੰਘ ਦੀ ਅਗਾਊਂ ਜ਼ਮਾਨਤ 'ਤੇ ਅੱਜ ਹੋਵੇਗੀ ਸੁਣਵਾਈ

ਚੰਡੀਗੜ੍ਹ, 20 ਮਈ- ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਅਤੇ ਅਦਾਕਾਰ ਯੋਗਰਾਜ ਸਿੰਘ ਵਲੋਂ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਅੱਜ ਚੰਡੀਗੜ੍ਹ ਜ਼ਿਲ੍ਹਾ ਅਦਾਲਤ....

Ad Position 21
No active advertisement
ਅਜੀਤ ਡੈਸਕ 20-05-2026

ਚੰਡੀਗੜ੍ਹ, 20 ਮਈ- ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਅਤੇ ਅਦਾਕਾਰ ਯੋਗਰਾਜ ਸਿੰਘ ਵਲੋਂ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਅੱਜ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਸੁਣਵਾਈ ਹੋਵੇਗੀ। ਚੰਡੀਗੜ੍ਹ ਵਿਚ ਦਰਜ ਐਫ਼.ਆਈ.ਆਰ. ਵਿਚ ਲਾਪਰਵਾਹੀ ਦਾ ਖ਼ੁਲਾਸਾ ਹੋਇਆ ਹੈ।

ਚੰਡੀਗੜ੍ਹ ਦੇ ਦੋ ਵਕੀਲਾਂ ਨੇ ਯੋਗਰਾਜ ਵਿਰੁੱਧ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਵਕੀਲਾਂ ਨੇ ਇਸ ਸ਼ਿਕਾਇਤ ਦੇ ਆਧਾਰ ਵਜੋਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇਕ ਵੀਡੀਓ ਕਲਿੱਪ ਦਾ ਹਵਾਲਾ ਦਿੱਤਾ। ਉਨ੍ਹਾਂ ਦਾ ਦੋਸ਼ ਹੈ ਕਿ ਵੀਡੀਓ ਵਿਚ ਔਰਤਾਂ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਲੂ ਦੀ ਲਪੇਟ ’ਚ ਪੰਜਾਬ, ਗੰਭੀਰ ਹੀਟਵੇਵ ਦਾ ਅਲਰਟ ਜਾਰੀ ਅਗਲੀ ਖ਼ਬਰ ਅੱਜ ਬਲਾਚੌਰ ਤੇ ਸੰਗਰੂਰ ਵਿਚ ਆਮ ਦਿਨਾਂ ਵਾਂਗ ਖੁੱਲ੍ਹਣਗੀਆਂ ਦਵਾਈਆਂ ਦੀਆਂ ਦੁਕਾਨਾਂ
Ad Position 24