19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਉਘੇ ਕਬੱਡੀ ਖਿਡਾਰੀ ਸੰਦੀਪ ਲੁੱਧੜ ‘ਆਪ’ ’ਚ ਸ਼ਾਮਿਲ

ਚੰਡੀਗੜ੍ਹ, 20 ਅਪ੍ਰੈਲ- ਪੰਜਾਬ ਦੇ ਕਬੱਡੀ ਖਿਡਾਰੀ ਸੰਦੀਪ ਲੁੱਧੜ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਾਰਟੀ ’ਚ ਸ਼ਾਮਿਲ....

Ad Position 21
No active advertisement
ਅਜੀਤ ਡੈਸਕ 20-05-2026

 ਚੰਡੀਗੜ੍ਹ, 20 ਅਪ੍ਰੈਲ-  ਪੰਜਾਬ ਦੇ ਕਬੱਡੀ ਖਿਡਾਰੀ ਸੰਦੀਪ ਲੁੱਧੜ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਾਰਟੀ ’ਚ ਸ਼ਾਮਿਲ ਕਰਵਾਇਆ ਗਿਆ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਸਾਂਝੀ ਕਰ ਕਿਹਾ ਕਿ ਪਾਰਟੀ ਦੇ ਪਰਿਵਾਰ ਵਿਚ ਅੱਜ ਇਕ ਹੋਰ ਬਹੁਤ ਹੀ ਸ਼ਾਨਦਾਰ ਵਾਧਾ ਹੋਇਆ ਹੈ।ਪੰਜਾਬ ਦੀ ਮਾਂ ਖੇਡ ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁੱਧੜ ਜੀ ਨੇ ਅੱਜ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ। ਮੈਂ ਪਾਰਟੀ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਾ ਹਾਂ।

ਖੇਡ ਮੈਦਾਨਾਂ ਵਿਚ ਪੰਜਾਬ ਦਾ ਨਾਂਅ ਰੌਸ਼ਨ ਕਰਨ ਵਾਲੇ ਅਜਿਹੇ ਨੌਜਵਾਨਾਂ ਦਾ ਸਾਥ ਸਾਨੂੰ 'ਰੰਗਲਾ ਪੰਜਾਬ' ਸਿਰਜਣ ਦੀ ਮੁਹਿੰਮ ਵਿਚ ਹੋਰ ਤਾਕਤ ਦੇਵੇਗਾ। ਉਨ੍ਹਾਂ ਦੇ ਤਜ਼ਰਬੇ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਿਚ ਵੱਡੀ ਮਦਦ ਮਿਲੇਗੀ। ਆਓ ਸਾਰੇ ਰਲ ਕੇ ਪੰਜਾਬ ਦੀ ਜਵਾਨੀ ਅਤੇ ਖੇਡਾਂ ਨੂੰ ਹੋਰ ਬੁਲੰਦੀਆਂ 'ਤੇ ਲੈ ਕੇ ਜਾਈਏ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਪੁੱਜੇ ਹਲਵਾਰਾ ਏਅਰਪੋਰਟ, ਕੁਝ ਦੇਰ ’ਚ ਆਉਣਗੇ ਕੇਜਰੀਵਾਲ ਅਗਲੀ ਖ਼ਬਰ ਆਪ ਸਰਕਾਰ ਦਾ ਸਤਿਕਾਰ ਸੋਧ ਐਕਟ: ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਸੱਦਿਆ ਵਿਸ਼ਾਲ ਪੰਥਕ ਸੰਮ...
Ad Position 24