19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਮੁੱਖ ਮੰਤਰੀ ਮਾਨ ਪੁੱਜੇ ਹਲਵਾਰਾ ਏਅਰਪੋਰਟ, ਕੁਝ ਦੇਰ ’ਚ ਆਉਣਗੇ ਕੇਜਰੀਵਾਲ

ਜਗਰਾਉਂ/ਲੁਧਿਆਣਾ 20 ਮਈ:( ਕੁਲਦੀਪ ਸਿੰਘ ਲੋਹਟ)- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਥੋੜ੍ਹੀ ਦੇਰ ’ਚ ਹਲਵਾਰਾ ਏਅਰਪੋਰਟ ਪਹੁੰਚਣਗੇ, ਜਿਥੇ ਪੰਜਾਬ ਦੇ...

Ad Position 21
No active advertisement
ਅਜੀਤ ਡੈਸਕ 20-05-2026

ਜਗਰਾਉਂ/ਲੁਧਿਆਣਾ 20 ਮਈ:( ਕੁਲਦੀਪ ਸਿੰਘ ਲੋਹਟ)- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਥੋੜ੍ਹੀ ਦੇਰ ’ਚ ਹਲਵਾਰਾ ਏਅਰਪੋਰਟ ਪਹੁੰਚਣਗੇ, ਜਿਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅਰਵਿੰਦ ਕੇਜਰੀਵਾਲ ਦਾ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੇ ਦੌਰੇ ਨੂੰ ਲੈ ਕੇ ਪਾਰਟੀ ਵਰਕਰਾਂ ਅਤੇ ਆਗੂਆਂ ਵਿਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।ਹਲਵਾਰਾ ਏਅਰਪੋਰਟ 'ਤੇ ਸੁਰੱਖਿਆ ਪ੍ਰਬੰਧ ਵੀ ਸਖ਼ਤ ਕੀਤੇ ਗਏ ਹਨ ਅਤੇ ਪ੍ਰਸ਼ਾਸਨ ਵਲੋਂ ਸਾਰੇ ਲੋੜੀਂਦੇ ਇੰਤਜ਼ਾਮ ਮੁਕੰਮਲ ਕਰ ਲਏ ਗਏ ਹਨ। ਕੇਜਰੀਵਾਲ ਦੀ ਆਮਦ ਨੂੰ ਲੈ ਕੇ ਪਾਰਟੀ ਵਰਕਰਾਂ ਵਲੋਂ ਭਰਪੂਰ ਤਿਆਰੀਆਂ ਕੀਤੀਆਂ ਗਈਆਂ ਹਨ।

Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਅਜਨਾਲਾ ਦੀਆਂ ਚੋਣਾਂ ਹੋਈਆਂ ਮੁਲਤਵੀ ਅਗਲੀ ਖ਼ਬਰ ਉਘੇ ਕਬੱਡੀ ਖਿਡਾਰੀ ਸੰਦੀਪ ਲੁੱਧੜ ‘ਆਪ’ ’ਚ ਸ਼ਾਮਿਲ
Ad Position 24