19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸੜਕ ਹਾਦਸੇ ਦੋ ਡਿਲੀਵਰੀ ਬੁਆਏ ਲੜਕਿਆਂ ਦੀ ਮੌਤ

ਖਰੜ (ਮੁਹਾਲੀ), 20 ਮਈ (ਤਰਸੇਮ ਸਿੰਘ ਜੰਡਪੁਰੀ) - ਬੀਤੀ ਰਾਤ ਖਰੜ-ਕੁਰਾਲੀ ਰੋਡ 'ਤੇ ਮੋਟਰਸਾਈਕਲ ਅਤੇ ਸਵਿਫਟ ਕਾਰ ਦਰਮਿਆਨ ਵਾਪਰੇ ਸੜਕ ਹਾਦਸੇ ਵਿਚ ਦੋ ਡਿਲੀਵਰੀ ਬੁਆਏ ਲੜਕਿਆਂ...

Ad Position 21
No active advertisement
ਅਜੀਤ ਡੈਸਕ 20-05-2026

ਖਰੜ (ਮੁਹਾਲੀ), 20 ਮਈ (ਤਰਸੇਮ ਸਿੰਘ ਜੰਡਪੁਰੀ) - ਬੀਤੀ ਰਾਤ ਖਰੜ-ਕੁਰਾਲੀ ਰੋਡ 'ਤੇ ਮੋਟਰਸਾਈਕਲ ਅਤੇ ਸਵਿਫਟ ਕਾਰ ਦਰਮਿਆਨ ਵਾਪਰੇ ਸੜਕ ਹਾਦਸੇ ਵਿਚ ਦੋ ਡਿਲੀਵਰੀ ਬੁਆਏ ਲੜਕਿਆਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ 'ਚੋਂ ਇਕ ਦੀ ਪਛਾਣ ਜਸਦੀਪ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਕੁਰਾਲੀ ਵਜੋਂ ਜਦਕਿ ਦੂਸਰੇ ਦੀ ਪਛਾਣ ਅਮਨਪ੍ਰੀਤ ਸਿੰਘ ਪੁੱਤਰ ਕਰਨੈਲ ਸਿੰਘ ਪਿੰਡ ਮੀਆਂਪੁਰ ਜ਼ਿਲ੍ਹਾ ਰੋਪੜ ਵੱਜੋਂ ਹੋਈ ਹੈ। 

Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਦੇ ਸਾਰੇ ਸਕੂਲਾਂ ਵਿਚ 25 ਮਈ ਤੋਂ 30 ਜੂਨ ਤੱਕ ਰਹਿਣਗੀਆਂ ਗਰਮੀਆਂ ਦੀਆਂ ਛੁੱਟੀਆਂ ਅਗਲੀ ਖ਼ਬਰ ਹੁਣ ਬਿਜਲੀ ਸੇਵਾਵਾਂ ਵਿਚ ਵੀ ਆਵੇਗੀ ਕ੍ਰਾਂਤੀ - ਈਲਵਾਲ
Ad Position 24