19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਆਈ.ਪੀ.ਐੱਲ. 2026 : ਮੁੰਬਈ ਇੰਡੀਅਨਜ਼ ਨੇ ਕੋਲਕਾਤਾ ਨਾਈਟ ਰਾਈਡਰਸ ਨੂੰ ਜਿੱਤਣ ਲਈ ਦਿੱਤਾ 148 ਦੌੜਾਂ ਦਾ ਟੀਚਾ

ਕੋਲਕਾਤਾ, 20 ਮਈ - ਆਈ.ਪੀ.ਐੱਲ. 2026 ਦਾ 65ਵਾਂ ਮੈਚ ਕੋਲਕਾਤਾ ਨਾਈਟ ਰਾਈਡਰਸ ਅਤੇ ਮੁੰਬਈ ਇੰਡੀਅਨਜ਼ ਵਿਚਕਾਰ ਈਡਨ ਗਾਰਡਨਜ਼ ਕੋਲਕਾਤਾ ਵਿਖੇ ਖੇਡਿਆ ਜਾ ਰਿਹਾ ਹੈ। ਟਾਸ ਜਿੱਤ ਕੇ ਕੋਲਕਾਤਾ...

Ad Position 21
No active advertisement
ਅਜੀਤ ਡੈਸਕ 20-05-2026

ਕੋਲਕਾਤਾ, 20 ਮਈ - ਆਈ.ਪੀ.ਐੱਲ. 2026 ਦਾ 65ਵਾਂ ਮੈਚ ਕੋਲਕਾਤਾ ਨਾਈਟ ਰਾਈਡਰਸ ਅਤੇ ਮੁੰਬਈ ਇੰਡੀਅਨਜ਼ ਵਿਚਕਾਰ ਈਡਨ ਗਾਰਡਨਜ਼ ਕੋਲਕਾਤਾ ਵਿਖੇ ਖੇਡਿਆ ਜਾ ਰਿਹਾ ਹੈ। ਟਾਸ ਜਿੱਤ ਕੇ ਕੋਲਕਾਤਾ ਦੇ ਕਪਤਾਨ ਅਜਿੰਕਿਆ ਰਹਾਣੇ ਨੇ ਮੁੰਬਈ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਮੁੰਬਈ ਦੇ ਟੀਮ ਨੇ ਨਿਰਧਾਰਤ 20 ਓਵਰਾਂ ਵਿਚ 8 ਵਿਕਟਾਂ ਦੇ ਨੁਕਸਾਨ 'ਤੇ 147 ਦੌੜਾਂ ਬਣਾਈਆਂ। ਮੁੰਬਈ ਵਲੋਂ ਕੋਰਬਿਨ ਬੋਸ਼ ਨੇ ਸਭ ਤੋਂ ਵੱਧ 32 (18 ਗੇਂਦਾਂ) ਦੌੜਾਂ ਬਣਾਈਆਂ, ਜੋ ਕਿ ਅੰਤ ਤੱਕ ਆਊਟ ਨਹੀਂ ਹੋਏ।

Ad Position 22
No active advertisement
ਪਿਛਲੀ ਖ਼ਬਰ ਆਈ.ਪੀ.ਐੱਲ. 2026 : ਕੋਲਕਾਤਾ ਨਾਈਟ ਰਾਈਡਰਸ ਦੀ ਬੱਲੇਬਾਜ਼ੀ ਸ਼ੁਰੂ ਅਗਲੀ ਖ਼ਬਰ ਨਗਰ ਪੰਚਾਇਤ ਅਜਨਾਲਾ ਦੀਆਂ ਚੋਣਾਂ ਮੁਲਤਵੀ ਹੋਣ ਸੰਬੰਧੀ ਸਥਾਨਕ ਸਰਕਾਰਾਂ ਵਿਭਾਗ ਵਲੋਂ ਲਿਖਤੀ ਹੁਕਮ ਜਾਰੀ
Ad Position 24