19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਘਰ ’ਚ ਚੱਲ ਰਹੀ ਪਟਾਕਾ ਫ਼ੈਕਟਰੀ ’ਚ ਧਮਾਕਾ

ਅੰਮ੍ਰਿਤਸਰ, 21 ਮਈ (ਹਰਮਿੰਦਰ ਸਿੰਘ)- ਸਥਾਨਕ ਨਗੜ ਇਲਾਕੇ ’ਚ ਘਰ ਵਿਚ ਚੱਲ ਰਹੀ ਪਟਾਕਾ ਫੈਕਟਰੀ ’ਚ ਜ਼ੋਰਦਾਰ ਧਮਾਕਾ ਹੋਣ ਕਾਰਨ ਦੋ ਲੋਕਾਂ ਦੀ ਮੌਤ ਹੋਣ ਦੀ ਸੂਚਨਾ...

Ad Position 21
No active advertisement
ਅਜੀਤ ਡੈਸਕ 21-05-2026

ਅੰਮ੍ਰਿਤਸਰ, 21 ਮਈ (ਹਰਮਿੰਦਰ ਸਿੰਘ)- ਸਥਾਨਕ ਨਗੜ ਇਲਾਕੇ ’ਚ ਘਰ ਵਿਚ ਚੱਲ ਰਹੀ ਪਟਾਕਾ ਫੈਕਟਰੀ ’ਚ ਜ਼ੋਰਦਾਰ ਧਮਾਕਾ ਹੋਣ ਕਾਰਨ ਦੋ ਲੋਕਾਂ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਕਾਰਨ ਘਰ ’ਚ ਮੌਜੂਦ ਕੁਝ ਹੋਰ ਲੋਕਾਂ ਦੇ ਵੀ ਜ਼ਖ਼ਮੀ ਹੋਣ ਦੀ ਸੰਭਾਵਨਾ ਹੈ। ਧਇਸ ਘਟਨਾ ਦੀ ਇਤਲਾਹ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਪੁਲਿਸ ਪਾਰਟੀ ਮੌਕੇ ’ਤੇ ਪਹੁੰਚ ਗਈ ਹੈ, ਜਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਰਾਜਾ ਵੜਿੰਗ ਦੀ ਕਹੀ ਕੋਈ ਵੀ ਗੱਲ ਮਾਇਨੇ ਨਹੀਂ ਰੱਖਦੀ- ਬਲਤੇਜ ਪੰਨੂ ਅਗਲੀ ਖ਼ਬਰ ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ ਵੀ ਭਿਆਨਕ ਗਰਮੀ ਦੀ ਚਿਤਾਵਨੀ ਜਾਰੀ
Ad Position 24