19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਸੁਖਪਾਲ ਖਹਿਰਾ ਨੂੰ ਨਹੀਂ ਮਿਲੀ ਰਾਹਤ, ਪਟੀਸ਼ਨ ਖਾਰਜ

ਚੰਡੀਗੜ੍ਹ, 21 ਮਈ- ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੁਖਪਾਲ ਖਹਿਰਾ ਨੂੰ ਵੱਡਾ ਝਟਕਾ ਦਿੱਤਾ ਹੈ...

Ad Position 21
No active advertisement
ਅਜੀਤ ਡੈਸਕ 21-05-2026

ਚੰਡੀਗੜ੍ਹ, 21 ਮਈ- ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੁਖਪਾਲ ਖਹਿਰਾ ਨੂੰ ਵੱਡਾ ਝਟਕਾ ਦਿੱਤਾ ਹੈ। ਜਾਣਾਕਰੀ ਦੇ ਅਨੁਸਾਰ, ਸੁਖਪਾਲ ਖਹਿਰਾ ਦੀ ਮਾਣਹਾਨੀ ਦੀ ਪਟੀਸ਼ਨ ਖਾਰਜ ਕੀਤੀ ਹੈ ਅਤੇ ਸੁਖਪਾਲ ਖਹਿਰਾ ਦੇ ਜੱਦੀ ਪਿੰਡ 'ਚ ਜ਼ਮੀਨੀ ਕਬਜ਼ੇ ਨੂੰ ਹਟਾਉਣ ਲਈ ਕਾਰਵਾਈ ਕੀਤੀ ਗਈ ਸੀ।
ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਅਦਾਲਤ ਨੇ ਸੁਖਪਾਲ ਖਹਿਰਾ ਨੂੰ ਫਟਕਾਰ ਲਾਈ ਹੈ। ਅਦਾਲਤ ਨੇ ਮੰਨਿਆ ਕਿ ਵਿਵਾਦਿਤ ਜ਼ਮੀਨ ਪੰਚਾਇਤੀ ਸੜਕ ਦਾ ਹਿੱਸਾ ਹੈ।

ਅਦਾਲਤ ਨੇ ਕਿਹਾ ਕਿ ਸੁਖਪਾਲ ਖਹਿਰਾ ਨੇ ਕਬਜ਼ਾ ਛੁੱਡਵਾਉਣ ਦੀ ਕਾਰਵਾਈ ਨੂੰ ਮਾਣਹਾਨੀ ਦਾ ਰੰਗ ਦੇਣ ਦੀ ਕੋਸ਼ਿਸ਼ ਕੀਤੀ। ਅਦਾਲਤ ਨੇ ਇਸ ਪਟੀਸ਼ਨ ਨੂੰ ਨਿਆਂਇਕ ਪ੍ਰਕਿਰਿਆ ਦੀ ਦੁਰਵਰਤੋਂ ਦਾ ਮਾਮਲਾ ਕਰਾਰ ਦਿੱਤਾ ਹੈ। ਅਦਾਲਤ ਨੇ ਸੁਖਪਾਲ ਸਿੰਘ ਖਹਿਰਾ 'ਤੇ 6 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ।

 

Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਗੜਗੱਜ, ਐਡਵੋਕੇਟ ਧਾਮੀ ਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਿਚਕਾਰ ਲੁਧਿਆਣਾ ਵਿਖੇ ਹੋਈ ਮੁਲਾਕਾਤ ਅਗਲੀ ਖ਼ਬਰ ਸ਼ਾਰਟ ਸਰਕਟ ਕਾਰਨ ਸੈਲਰ ਵਿਚ ਲੱਗੀ ਅੱਗ, ਲੱਖਾਂ ਰੁਪਏ ਦਾ ਨੁਕਸਾਨ
Ad Position 24