18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਅਭਿਸ਼ੇਕ ਬੈਨਰਜੀ ਦੀ ਐਫ.ਆਈ.ਆਰ. ਰੱਦ ਕਰਨ ਦੀ ਪਟੀਸ਼ਨ ਖਾਰਿਜ

ਕੋਲਕਾਤਾ, 21 ਮਈ (ਯੂ.ਐੱਨ.ਆਈ.)-ਕਲਕੱਤਾ ਹਾਈ ਕੋਰਟ ਨੇ ਵੀਰਵਾਰ ਨੂੰ ਤਿ੍ਣਮੂਲ ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਡਾਇਮੰਡ ਹਾਰਬਰ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ ਚੋਣ ਪ੍ਰਚਾਰ ਦÏਰਾਨ ਕਥਿਤ ਤÏਰ 'ਤੇ ਭੜਕਾਊ ਬਿਆਨ ਦੇਣ ਦੇ ਦੋਸ਼ 'ਚ ਦਰਜ ਐੱਫ.ਆਈ.ਆਰ. ਰੱਦ ਕਰਨ ਤੋਂ ਇਨਕਾਰ ਕਰ ਦਿੱਤਾ¢ਪਟੀਸ਼ਨ ਨੂੰ ਖਾਰਜ ਕਰਦੇ ਹੋਏ, ਜਸਟਿਸ ਸÏਗਤ ਭੱਟਾਚਾਰੀਆ ਨੇ ਸੀਨੀਅਰ ਟੀ.ਐੱਮ.ਸੀ. ਆਗੂ ਵਲੋਂ...

Ad Position 21
No active advertisement
ਅਜੀਤ ਡੈਸਕ 22-05-2026

ਕੋਲਕਾਤਾ, 21 ਮਈ (ਯੂ.ਐੱਨ.ਆਈ.)-ਕਲਕੱਤਾ ਹਾਈ ਕੋਰਟ ਨੇ ਵੀਰਵਾਰ ਨੂੰ ਤਿ੍ਣਮੂਲ ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਡਾਇਮੰਡ ਹਾਰਬਰ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ ਚੋਣ ਪ੍ਰਚਾਰ ਦÏਰਾਨ ਕਥਿਤ ਤÏਰ 'ਤੇ ਭੜਕਾਊ ਬਿਆਨ ਦੇਣ ਦੇ ਦੋਸ਼ 'ਚ ਦਰਜ ਐੱਫ.ਆਈ.ਆਰ. ਰੱਦ ਕਰਨ ਤੋਂ ਇਨਕਾਰ ਕਰ ਦਿੱਤਾ¢ਪਟੀਸ਼ਨ ਨੂੰ ਖਾਰਜ ਕਰਦੇ ਹੋਏ, ਜਸਟਿਸ ਸÏਗਤ ਭੱਟਾਚਾਰੀਆ ਨੇ ਸੀਨੀਅਰ ਟੀ.ਐੱਮ.ਸੀ. ਆਗੂ ਵਲੋਂ ਕਥਿਤ ਤੌਰ 'ਤੇ ਦਿੱਤੇ ਗਏ ਬਿਆਨਾਂ ਦੀ ਗੈਰ-ਜ਼ਿੰਮੇਵਾਰਾਨਾ ਪ੍ਰਕਿਰਤੀ 'ਤੇ ਸਵਾਲ ਉਠਾਏ¢ ਬੇਸ਼ੱਕ, ਅਦਾਲਤ ਨੇ ਨਿਰਦੇਸ਼ ਦਿੱਤਾ ਕਿ 31 ਜੁਲਾਈ ਤੱਕ ਅਭਿਸ਼ੇਕ ਵਿਰੁੱਧ ਕੋਈ ਸਜ਼ਾਯੋਗ ਕਾਰਵਾਈ ਨਾ ਕੀਤੀ ਜਾਵੇ ਅਤੇ ਪੁਲਿਸ ਨੂੰ ਨਿਰਦੇਸ਼ ਦਿੱਤਾ ਕਿ ਉਸਨੂੰ ਪੁੱਛਗਿੱਛ ਲਈ ਬੁਲਾਉਣ ਤੋਂ ਪਹਿਲਾਂ 48 ਘੰਟੇ ਦਾ ਨੋਟਿਸ ਦਿੱਤਾ ਜਾਵੇ¢ਅਭਿਸ਼ੇਕ ਨੂੰ ਜਾਂਚ ਵਿੱਚ ਸਹਿਯੋਗ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ ਅਤੇ ਉਹ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਦੇਸ਼ ਨਹੀਂ ਛੱਡ ਸਕਦਾ¢ਮਾਮਲੇ ਦੀ ਅਗਲੀ ਸੁਣਵਾਈ 20 ਜੁਲਾਈ ਨੂੰ ਹੋਣੀ ਹੈ¢

Ad Position 22
No active advertisement
ਪਿਛਲੀ ਖ਼ਬਰ 23,000 ਤੋਂ ਵੱਧ ਸਿਵਲ ਸੇਵਾ ਉਮੀਦਵਾਰਾਂ ਨੇ ਤਿੰਨ ਨਵੇਂ ਪ੍ਰੀਖਿਆ ਕੇਂਦਰ ਚੁਣੇ-ਯੂ.ਪੀ.ਐੱਸ.ਸੀ. ਅਗਲੀ ਖ਼ਬਰ ਮਦਰੱਸਿਆਂ 'ਚ 'ਵੰਦੇ ਮਾਤਰਮ' ਗਾਉਣਾ ਲਾਜ਼ਮੀ: ਵਿਰੋਧੀ ਪਾਰਟੀਆਂ ਨੇ ਬੰਗਾਲ ਸਰਕਾਰ ਦੇ ਕਦਮ ਨੂੰ 'ਮਨਮਾਨੀ' ਦੱਸਿਆ
Ad Position 24