18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਰਾਸ਼ਟਰੀ ਰਾਜ ਮਾਰਗ 'ਤੇ ਪਲਟੀ ਟੁਰਿਸਟ ਬੱਸ, 2 ਦੀ ਮੌਤ

ਨੌਸ਼ਹਿਰਾ ਮੱਝਾ ਸਿੰਘ, (ਬਟਾਲਾ ) 22 ਮਈ (ਰਵੀ ਭਗਤ)- ਅੰਮ੍ਰਿਤਸਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਬਟਾਲਾ ਨਜ਼ਦੀਕ ਕਸਬਾ ਨੌਸ਼ਹਿਰਾ ਮੱਝਾ ਸਿੰਘ ਨੇੜਲੇ ਪਿੰਡ ਕਲੇਰ....

Ad Position 21
No active advertisement
ਅਜੀਤ ਡੈਸਕ 22-05-2026

ਨੌਸ਼ਹਿਰਾ ਮੱਝਾ ਸਿੰਘ, (ਬਟਾਲਾ ) 22 ਮਈ (ਰਵੀ ਭਗਤ)- ਅੰਮ੍ਰਿਤਸਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਬਟਾਲਾ ਨਜ਼ਦੀਕ ਕਸਬਾ ਨੌਸ਼ਹਿਰਾ ਮੱਝਾ ਸਿੰਘ ਨੇੜਲੇ ਪਿੰਡ ਕਲੇਰ ਖੁਰਦ ਮੋੜ ਵਿਖੇ ਅੱਜ ਸਵੇਰੇ ਵੱਡਾ ਹਾਦਸਾ ਵਾਪਰਿਆ ਹੈ, ਜਿਸ ਦੌਰਾਨ ਇਕ ਟੂਰਿਸਟ ਬੱਸ ਪਲਟ ਗਈ, ਇਸ ਹਾਦਸੇ ਵਿਚ ਬੱਸ ’ਚ ਸਵਾਰ ਦੋ ਦੀ ਮੌਤ ਹੋ ਗਈ ਜਦਕਿ ਪੰਜ ਗੰਭੀਰ ਜ਼ਖਮੀ ਹੋਏ ਹਨ। ਜਾਣਕਾਰੀ ਅਨੁਸਾਰ ਇਹ ਮਹਾਰਾਜਾ ਟਰੈਵਲ ਦੀ ਟੂਰਿਸਟ ਬੱਸ ਅੰਮ੍ਰਿਤਸਰ ਤੋਂ ਜੰਮੂ ਨੂੰ ਜਾ ਰਹੀ ਸੀ, ਇਸ ਹਾਦਸੇ ਦੌਰਾਨ ਤਿੰਨ ਹੋਰ ਵੀ ਗੱਡੀਆਂ ਲਪੇਟ ਵਿਚ ਆਈਆਂ ਹਨ।

Ad Position 22
No active advertisement
ਪਿਛਲੀ ਖ਼ਬਰ ਪ੍ਰਵਾਸੀ ਮਜ਼ਦੂਰ ਦੀ ਲਾਸ਼ ਮਿਲਣ ਨਾਲ ਸਨਸਨੀ ਅਗਲੀ ਖ਼ਬਰ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਭਿਆਨਕ ਹਾਦਸਾ,ਜ਼ਿੰਦਾ ਸੜ ਗਿਆ ਡਰਾਈਵਰ
Ad Position 24