18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਗੋਨਿਆਣਾ ਮੰਡੀ ਵਿਚ ਕੁਝ ਸ਼ਰਾਰਤੀ ਅਨਸਰਾਂ ਨੇ ਵਾਰਡ ਨੰਬਰ-8 ਦੇ ਉਮੀਦਵਾਰ ਦੇ ਚੋਣ ਪੋਸਟਰ ਪਾੜੇ

ਗੋਨਿਆਣਾ (ਬਠਿੰਡਾ), 22 ਮਈ (ਲਛਮਣ ਦਾਸ ਗਰਗ)- ਗੋਨਿਆਣਾ ਨਗਰ ਕੌਂਸਲ ਦੀਆਂ ਚੋਣਾਂ ਲੜ ਰਹੇ ਵਾਰਡ ਨੰਬਰ-8 ਦੇ ਆਜ਼ਾਦ ਉਮੀਦਵਾਰ ਅਮਨਦੀਪ ਸਿੰਘ (ਅਮਨਾ) ਦੇ...

Ad Position 21
No active advertisement
ਅਜੀਤ ਡੈਸਕ 22-05-2026

ਗੋਨਿਆਣਾ (ਬਠਿੰਡਾ), 22 ਮਈ (ਲਛਮਣ ਦਾਸ ਗਰਗ)- ਗੋਨਿਆਣਾ ਨਗਰ ਕੌਂਸਲ ਦੀਆਂ ਚੋਣਾਂ ਲੜ ਰਹੇ ਵਾਰਡ ਨੰਬਰ-8 ਦੇ ਆਜ਼ਾਦ ਉਮੀਦਵਾਰ ਅਮਨਦੀਪ ਸਿੰਘ (ਅਮਨਾ) ਦੇ ਚੋਣ ਪੋਸਟਰ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ।

ਉਕਤ ਉਮੀਦਵਾਰ ਨੇ ਕਿਹਾ ਹੈ ਕਿ ਕੁਝ ਅਣਪਛਾਤੇ ਸ਼ਰਾਰਤੀ ਅਨਸਰਾਂ ਨੇ ਬੀਤੀ ਰਾਤ ਉਸ ਦੀ ਚੋਣ ਮੁਹਿੰਮ ਨੂੰ ਨੁਕਸਾਨ ਕਰਨ ਲਈ ਚੋਣ ਬੈਨਰ ਅਤੇ ਚੋਣ ਪਾਸਟਰ ਪਾੜਨ ਵਾਲੀ ਹਰਕਤ ਕੀਤੀ ਹੈ, ਜਦੋਂ ਇਸ ਸਬੰਧੀ ਥਾਣਾ ਨੇਹੀਂਆ ਵਾਲਾ ਦੇ ਮੁੱਖ ਅਫ਼ਸਰ ਅਮਰਿੰਦਰ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਉਕਤ ਮਾਮਲਾ ਹਾਲੇ ਤੱਕ ਪੁਲਿਸ ਦੇ ਧਿਆਨ ਵਿਚ ਨਹੀਂ ਆਇਆ ਫਿਰ ਵੀ ਪੁਲਿਸ ਆਪਣੇ ਤਰੀਕੇ ਨਾਲ ਪੜਤਾਲ ਕਰ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਪਲਾਸਟਿਕ ਵੇਸਟ ਪਲਾਂਟ ਵਿਚ ਲੱਗੀ ਭਿਆਨਕ ਅੱਗ ਅਗਲੀ ਖ਼ਬਰ ਅਮਨ ਅਰੋੜਾ ਵਲੋਂ ਵਿਕਾਸ ਦੀ ਰਫ਼ਤਾਰ ਨੂੰ ਤੇਜ਼ ਕਰਨ ਲਈ 'ਆਪ' ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ
Ad Position 24