18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਸੁਣਵਾਈ 3 ਜੁਲਾਈ 'ਤੇ ਪਈ

ਮਾਨਸਾ, 22 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਨੇ ਅਗਲੀ ਸੁਣਵਾਈ...

Ad Position 21
No active advertisement
ਅਜੀਤ ਡੈਸਕ 22-05-2026

 ਮਾਨਸਾ, 22 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਨੇ ਅਗਲੀ ਸੁਣਵਾਈ 3 ਜੁਲਾਈ 'ਤੇ ਪਾ ਦਿੱਤੀ ਹੈ। ਅੱਜ ਅਦਾਲਤ 'ਚ 2 ਹੋਰ ਗਵਾਹ ਪੇਸ਼ ਹੋਏ ਅਤੇ 1 ਦੀ ਗਵਾਹੀ ਹੋਈ। ਅਦਾਲਤ ਨੇ ਮਨਪ੍ਰੀਤ ਸਿੰਘ ਮੰਨਾ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ ਕਰ ਦਿੱਤੀ। ਜਿਥੇ ਮੁੱਖ ਸਾਜ਼ਿਸ਼ਘਾੜੇ ਲਾਰੈਂਸ ਬਿਸ਼ਨੋਈ, ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਹੋਰਾਂ ਨੇ ਪੇਸ਼ੀ ਵੀਡੀਓ ਕਾਨਫ਼ਰੰਸਿੰਗ ਜ਼ਰੀਏ ਭੁਗਤੀ ਉੱਥੇ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਮੂਸਾ ਸਰੀਰਕ ਤੌਰ 'ਤੇ ਪੇਸ਼ ਹੋਏ। ਦੱਸਣਯੋਗ ਇਸ ਤੋਂ ਪਹਿਲਾਂ 21 ਗਵਾਹੀਆਂ ਹੋ ਚੁੱਕੀਆਂ ਹਨ।

Ad Position 22
No active advertisement
ਪਿਛਲੀ ਖ਼ਬਰ ਆਈ.ਪੀ.ਐੱਲ. 2026 :ਰੌਇਲ ਚੈਲੰਜਰਸ ਬੈਂਗਲੁਰੂ ਦੀ ਬੱਲੇਬਾਜ਼ੀ ਸ਼ੁਰੂ ਅਗਲੀ ਖ਼ਬਰ ਮਾਮੂਲੀ ਤਕਰਾਰ ਨੂੰ ਲੈ ਕੇ ਚੱਲੀ ਗੋਲੀ
Ad Position 24