18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਭਾਰਤ ਵਲੋਂ ਅਗਨੀ-1 ਬੈਲਿਸਟਿਕ ਮਿਜ਼ਾਈਲ ਦਾ ਸਫ਼ਲ ਪ੍ਰੀਖਣ

ਨਵੀਂ ਦਿੱਲੀ, 22 ਮਈ (ਪੀ.ਟੀ.ਆਈ.)-ਭਾਰਤ ਨੇ ਸ਼ੁੱਕਰਵਾਰ ਨੂੰ ਓਡੀਸ਼ਾ ਦੇ ਚਾਂਦੀਪੁਰ ਵਿਚ ਸੰਗਠਿਤ ਟੈਸਟ ਰੇਂਜ ਤੋਂ ਅਗਨੀ-1 ਛੋਟੀ ਦੂਰੀ ਦੀ ਬੈਲਿਸਟਿਕ ਮਿਜ਼ਾਈਲ ਦਾ ਸਫਲਤਾਪੂਰਵਕ ਪ੍ਰੀਖਣ ਕੀਤਾ | ਰੱਖਿਆ ਮੰਤਰਾਲੇ ਨੇ ਇਹ ਜਾਣਕਾਰੀ ਦਿੰਦਿੰਆਂ ਦੱਸਿਆ ਕਿ ਇਹ ਪ੍ਰੀਖਣ ਸਾਰੇ ਸੰਚਾਲਨ ਅਤੇ ਤਕਨੀਕੀ ਮਾਪਦੰਡਾਂ ਨੂੰ ਪੂਰਾ ਕਰਦਾ ਹੈ|a ਇਹ ਪ੍ਰੀਖਣ ਰਣਨੀਤਕ ਫੋਰਸ ...

Ad Position 21
No active advertisement
ਅਜੀਤ ਡੈਸਕ 23-05-2026

ਨਵੀਂ ਦਿੱਲੀ, 22 ਮਈ (ਪੀ.ਟੀ.ਆਈ.)-ਭਾਰਤ ਨੇ ਸ਼ੁੱਕਰਵਾਰ ਨੂੰ ਓਡੀਸ਼ਾ ਦੇ ਚਾਂਦੀਪੁਰ ਵਿਚ ਸੰਗਠਿਤ ਟੈਸਟ ਰੇਂਜ ਤੋਂ ਅਗਨੀ-1 ਛੋਟੀ ਦੂਰੀ ਦੀ ਬੈਲਿਸਟਿਕ ਮਿਜ਼ਾਈਲ ਦਾ ਸਫਲਤਾਪੂਰਵਕ ਪ੍ਰੀਖਣ ਕੀਤਾ | ਰੱਖਿਆ ਮੰਤਰਾਲੇ ਨੇ ਇਹ ਜਾਣਕਾਰੀ ਦਿੰਦਿੰਆਂ ਦੱਸਿਆ ਕਿ ਇਹ ਪ੍ਰੀਖਣ ਸਾਰੇ ਸੰਚਾਲਨ ਅਤੇ ਤਕਨੀਕੀ ਮਾਪਦੰਡਾਂ ਨੂੰ ਪੂਰਾ ਕਰਦਾ ਹੈ|a ਇਹ ਪ੍ਰੀਖਣ ਰਣਨੀਤਕ ਫੋਰਸ ਕਮਾਂਡ ਦੀ ਨਿਗਰਾਨੀ ਹੇਠ ਕੀਤਾ ਗਿਆ ਸੀ¢ ਅਗਨੀ 1 ਤੋਂ 4 ਮਿਜ਼ਾਈਲਾਂ ਦੀ ਰੇਂਜ 700 ਕਿਲੋਮੀਟਰ ਤੋਂ 3,500 ਕਿਲੋਮੀਟਰ ਤੱਕ ਹੈ ਅਤੇ ਪਹਿਲਾਂ ਹੀ ਤਾਇਨਾਤ ਕੀਤੀ ਜਾ ਚੁੱਕੀ ਹੈ |

Ad Position 22
No active advertisement
ਪਿਛਲੀ ਖ਼ਬਰ ਅਜਮੇਰ ਸ਼ਰੀਫ਼ ਦੇ ਮੌਲਵੀ ਵਲੋਂ ਗਾਂ ਨੂੰ ਰਾਸ਼ਟਰੀ ਪਸ਼ੂ ਦਾ ਦਰਜਾ ਦੇਣ ਦੀ ਮੰਗ ਅਗਲੀ ਖ਼ਬਰ 217 ਭਾਰਤੀ ਰੂਸੀ ਫੌਜ 'ਚ ਸ਼ਾਮਲ ਹੋਏ, ਟਕਰਾਅ 'ਚ 49 ਦੀ ਮੌਤ -ਕੇਂਦਰ
Ad Position 24