18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਕੁਝ ਕਰੋ ਮੋਦੀ ਜੀ, ਤੁਸੀਂ ਦੇਸ਼ ਦੇ ਪ੍ਰਧਾਨ ਮੰਤਰੀ ਹੋ- ਮਨੀਸ਼ ਸਿਸੋਦੀਆ

ਨਵੀਂ ਦਿੱਲੀ, 23 ਅਪ੍ਰੈਲ- ਤੇਲ ਦੀਆਂ ਅੱਜ ਤੀਜੀ ਵਾਰ ਵਧੀਆਂ ਕੀਮਤਾਂ ਤੋਂ ਬਾਅਦ ‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੰਬੋਧਿਤ ਕਰਦੇ ਹੋਏ ਇਕ ਟਵੀਟ.....

Ad Position 21
No active advertisement
ਅਜੀਤ ਡੈਸਕ 23-05-2026

ਨਵੀਂ ਦਿੱਲੀ, 23 ਅਪ੍ਰੈਲ- ਤੇਲ ਦੀਆਂ ਅੱਜ ਤੀਜੀ ਵਾਰ ਵਧੀਆਂ ਕੀਮਤਾਂ ਤੋਂ ਬਾਅਦ ‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੰਬੋਧਿਤ ਕਰਦੇ ਹੋਏ ਇਕ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਤੁਸੀਂ ਦਸ ਦਿਨਾਂ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 5 ਰੁਪਏ ਦਾ ਵਾਧਾ ਕਰ ਦਿੱਤਾ ਹੈ, ਮੋਦੀ ਜੀ! ਕੁਝ ਕਰੋ!

ਤੁਸੀਂ ਕਦੋਂ ਤੱਕ ਟੌਫੀਆਂ ਅਤੇ ਲਾਲੀਪੌਪ ਦੀਆਂ ਰੀਲਾਂ ਦਿਖਾ ਕੇ ਆਪਣੀਆਂ ਅਸਫ਼ਲਤਾਵਾਂ ਤੋਂ ਦੇਸ਼ ਦਾ ਧਿਆਨ ਭਟਕਾਓਗੇ?

ਤੁਸੀਂ ਕਦੋਂ ਤੱਕ ਈ.ਡੀ. ਅਤੇ ਸੀ.ਬੀ.ਆਈ. ਦੀ ਮਦਦ ਨਾਲ ਸਵਾਲ ਪੁੱਛਣ ਵਾਲਿਆਂ ਨੂੰ ਚੁੱਪ ਕਰਵਾਓਗੇ?

ਕੁਝ ਕਰੋ, ਤੁਸੀਂ ਦੇਸ਼ ਦੇ ਪ੍ਰਧਾਨ ਮੰਤਰੀ ਹੋ!

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਛੇ ਜ਼ਿਲ੍ਹਿਆਂ ’ਚ ਮੀਂਹ ਤੇ ਹਨੇਰੀ ਦੀ ਚਿਤਾਵਨੀ ਜਾਰੀ ਅਗਲੀ ਖ਼ਬਰ ਮੁੜ ਮਹਿੰਗਾ ਹੋਇਆ ਪੈਟਰੋਲ ਡੀਜ਼ਲ
Ad Position 24