17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਨੀਟ ਵਿਦਿਆਰਥੀਆਂ ਲਈ ਅਰਵਿੰਦ ਕੇਜਰੀਵਾਲ ਦੀ ਪਹਿਲਕਦਮੀ, ਹੁਣ ਦੂਜੇ ਰਾਜ ਵੀ ਲੈ ਰਹੇ ਫ਼ੈਸਲਾ- ਅਨੁਰਾਗ ਢਾਂਡਾ

ਨਵੀਂ ਦਿੱਲੀ, 23 ਮਈ- 'ਆਪ' ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ਟਵੀਟ ਕਰ ਕਿਹਾ ਕਿ ਅਰਵਿੰਦ ਕੇਜਰੀਵਾਲ ਪਹਿਲਾਂ ਹੀ ਕਹਿ ਚੁੱਕੇ ਸਨ ਕਿ ਉਹ ਰਾਜਨੀਤੀ ਕਰਨ ਨਹੀਂ....

Ad Position 21
No active advertisement
ਅਜੀਤ ਡੈਸਕ 23-05-2026

ਨਵੀਂ ਦਿੱਲੀ, 23 ਮਈ- 'ਆਪ' ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ਟਵੀਟ ਕਰ ਕਿਹਾ ਕਿ ਅਰਵਿੰਦ ਕੇਜਰੀਵਾਲ ਪਹਿਲਾਂ ਹੀ ਕਹਿ ਚੁੱਕੇ ਸਨ ਕਿ ਉਹ ਰਾਜਨੀਤੀ ਕਰਨ ਨਹੀਂ, ਸਗੋਂ ਇਸ ਨੂੰ ਬਦਲਣ ਆਏ ਹਨ। ਅਰਵਿੰਦ ਕੇਜਰੀਵਾਲ ਦੀ ਪਹਿਲਕਦਮੀ 'ਤੇ ਪੰਜਾਬ ਦੀ 'ਆਪ' ਸਰਕਾਰ ਨੇ ਨੀਟ ਪ੍ਰੀਖਿਆਰਥੀਆਂ ਲਈ ਬੱਸਾਂ ਮੁਫ਼ਤ ਕੀਤੀਆਂ, ਅਤੇ ਹੁਣ ਦੂਜੇ ਰਾਜਾਂ ਦੀਆਂ ਸਰਕਾਰਾਂ ਨੂੰ ਵੀ ਇਹ ਫ਼ੈਸਲਾ ਲੈਣਾ ਪੈ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਸਰਕਾਰ ਨੌਜਵਾਨਾਂ ਦੇ ਬਿਹਤਰ ਭਵਿੱਖ ਲਈ ਕੰਮ ਕਰ ਰਹੀ ਹੈ- ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ 10 ਸਿੱਖ ਵਿਦਵਾਨਾਂ ਵਲੋਂ ਗ੍ਰਹਿ ਵਿਭਾਗ ਨੂੰ ਭੇਜਿਆ ਗਿਆ ਪੱਤਰ
Ad Position 24